19 ਸਾਲ ਪਹਿਲਾਂ ਚੋਰੀ ਕਰਕੇ ਅਪਰਾਧ ਵਿੱਚ ਸ਼ਾਮਲ ਹੋਇਆ ਮ੍ਰਿਤਕ ਮੁਲਜ਼ਮ 24 ਅਪਰਾਧਿਕ ਮਾਮਲਿਆਂ ‘ਚ ਸੀ ਲੋੜੀਂਦਾ
ਚੰਡੀਗੜ੍ਹ, 14 ਦਸੰਬਰ (ਪੰਜਾਬੀ ਖ਼ਬਰਨਾਮਾ) ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ)…
