Author: Punjabi Khabarnama

ਤਹਿਸੀਲਦਾਰ ਦੇ ਨਾਮ ‘ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ…

ਪਿੰਡ ਸੁਰੱਖਿਆ ਕਮੇਟੀ ਨਾਲ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਬੈਠਕ

ਫਾਜਿਲਕਾ 19 ਫਰਵਰੀ (ਪੰਜਾਬੀ ਖ਼ਬਰਨਾਮਾ)ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਅੱਜ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ…

ਈਵਨਿੰਗ ਪਾਠਸ਼ਾਲਾ ਵਿੱਚ ਬੱਚਿਆਂ ਦਾ ਮੈਡੀਕਲ ਜਾਂਚ ਕੈਂਪ

ਰੂਪਨਗਰ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਕਟਰ ਮੰਨੂ ਵਿਜ ਸਿਵਲ ਸਰਜਨ ਰੂਪਨਗਰ ਦੇ ਰਹਿਨੁਮਾਈ ਹੇਠ  ਆਰ.ਬੀ.ਐਸ. ਕੇ ਟੀਮ ਵੱਲੋਂ ਇਵਨਿੰਗ ਪਾਠਸ਼ਾਲਾ…

ਨੌਜਵਾਨ ਪ੍ਰਦੀਪ ਸਿੰਘ ਨੇ ਸ਼ਹਿਦ ਉਤਪਾਦਨ ਵਿੱਚ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਨਾਮ ਰੌਸ਼ਨ

ਸ੍ਰੀ ਮੁਕਤਸਰ ਸਾਹਿਬ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਦਾ ਨੌਜਵਾਨ ਪ੍ਰਦੀਪ ਸਿੰਘ ਹੋਰਾਂ ਨੌਜਵਾਨਾਂ ਲਈ ਰਾਹ ਦਸੇਰਾ ਬਣਿਆ ਹੋਇਆ ਹੈ। ਇਸ ਨੇ ਸ਼ਹਿਦ ਉਤਪਾਦਨ ਦੇ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ:  ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਬੈਠਕ

ਬਰਨਾਲਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ‘ਚ ਵੱਧ ਤੋਂ ਵੱਧ ਵੋਟਰ ਰੇਜਿਸਟ੍ਰੇਸ਼ਨ ਕਾਰਵਾਉਣ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ।…

ਸਿਹਤ ਵਿਭਾਗ ਵੱਲੋਂ “ਨਵ-ਜੰਮੀਆਂ ਬੱਚੀਆਂ” ਦਾ ਸਨਮਾਨ ਜਾਰੀ

ਬਰਨਾਲਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਹਤ ਵਿਭਾਗ ਬਰਨਾਲਾ ਵੱਲੋ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲੇ ’ਚ ਬੱਚੀਆਂ ਦੇ ਲਿੰਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ…

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ 86 ਲੱਖ ਦੀ ਲਾਗਤ ਵਾਲੇ ਦੋ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਭਵਾਨੀਗੜ੍ਹ/ਸੰਗਰੂਰ, 19 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਵਿਆਪਕ ਪੱਧਰ ਉਤੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਸਰਗਰਮ ਹਾਂ। ਇਹ…

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੂੰ ਆਫਰ ਲੈਟਰ ਵੰਡੇ ਗਏ

ਬਟਾਲਾ, 19  ਫਰਵਰੀ  (ਪੰਜਾਬੀ ਖ਼ਬਰਨਾਮਾ) ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪਲੇਸਮੈਂਟ ਸੈਲ ਦੇ ਉਪਰਾਲਿਆਂ ਸਦਕਾ ਕਾਲਜ ਦੇ  ਈ.ਸੀ.ਈ. ਵਿਭਾਗ ਦੇ 11, ਇਲੈਕਟ੍ਰੀਕਲ ਵਿਭਾਗ ਦੇ 4 ਅਤੇ ਮਕੈਨੀਕਲ ਵਿਭਾਗ ਦੇ 2, ਕੁੱਲ 17 ਵਿਦਿਆਰਥੀਆਂ  ਨੂੰ ਸੈਨਟਮ…

ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ਤੇ ਲਗਾਉਣ ਦਾ ਸਿਲਸਿਲਾ ਜਾਰੀ ਰਹੇਗਾ- ਸਪੀਕਰ ਸੰਧਵਾਂ

ਕੋਟਕਪੂਰਾ 19 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ਤੇ ਲਗਾਉਣ ਦਾ ਸਿਲਸਿਲਾ ਬਾਦਸਤੂਰ ਜਾਰੀ ਰਹੇਗਾ।…

ਕੈਬਨਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਹਲਕੇ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

ਮਲੋਟ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕੇ ਮਲੋਟ ਵਿੱਚ ਬੀਤੇ ਦਿਨ ਇਕ ਕਰੋੜ 41 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ…