Author: Punjabi Khabarnama

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪ ਲੋਕਾਂ ਲਈ ਵਰਦਾਨ: ਹਿਮਾਸ਼ੂ ਗੁਪਤਾ

ਡੇਰਾਬਸੀ, 14 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾ ਰਾਹੀ ਸਰਕਾਰ ਨੇ “ਆਪ ਦੀ ਸਰਕਾਰ ਆਪ…

ਆਪ ਦੀ ਸਰਕਾਰ ਆਪ ਤੇ ਦੁਆਰ ਮੁਹਿੰਮ ਲੋਕਾਂ ਲਈ ਬਣਨ ਲੱਗੀ ਵਰਦਾਨ

ਜਲਾਲਾਬਾਦ 14 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਜਲਾਲਾਬਾਦ ਉਪਮੰਡਲ ਵਿੱਚ…

ਕੈਬਨਿਟ ਮੰਤਰੀ ਨੇ ਪਿੰਡ ਵਾਰਡ 12, 16, ਬਜਵਾੜਾ ਅਤੇ ਅਲਾਹਾਬਾਦ ’ਚ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 14 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ…

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ

ਚੰਡੀਗੜ੍ਹ, 14 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ…

ਸਵੀਪ ਗਤੀਵਿਧੀਆਂ ਤਹਿਤ ਸਰਕਾਰੀ ਆਈ.ਟੀ.ਆਈ. ਲੜਕੀਆਂ ਰੂਪਨਗਰ ਵਿਖੇ ਵੋਟ ਬਣਾਉਣ ਸਬੰਧੀ ਤੇ ਵੋਟ ਦਾ ਸਹੀ ਇਸਤੇਮਾਲ ਕਰਨ ਸਬੰਧੀ ਜਾਣਕਾਰੀ ਦਿੱਤੀ 

ਰੂਪਨਗਰ, 14 ਫਰਵਰੀ (ਪੰਜਾਬੀ ਖ਼ਬਰਨਾਮਾ) ਭਾਰਤੀ ਚੋਣ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਤੇ ਵਿਧਾਨ ਸਭਾ ਹਲਕਾ 50 ਰੂਪਨਗਰ ਵਿੱਚ ਵੋਟ ਬਣਾਉਣ ਸੰਬੰਧੀ ਜਾਗਰੂਕ…

ਪਿੰਡ ਬੜਮਾਜਰਾ ਵਿਖੇ ਲਗਾਏ ਕੈਂਪ ਦਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਦੌਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ (ਪੰਜਾਬੀ ਖ਼ਬਰਨਾਮਾ)ਲੋਕਤੰਤਰ ਦੇ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਤੇ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਧਰਨੇ-ਪ੍ਰਦਰਸ਼ਨ ਕਰਨ ਦਾ ਹੱਕ ਹੈ,ਕੇਂਦਰ ਸਰਕਾਰ ਨੂੰ…

ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀਆਂ ਦੇ ਦਾਖਲ ਹੋਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟਰੇਟ

ਨਵਾਂਸ਼ਹਿਰ, 13 ਫਰਵਰੀ, 2024 (ਪੰਜਾਬੀ ਖ਼ਬਰਨਾਮਾ)  ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਕਰਵਾਈਆਂ ਜਾ ਰਹੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2024 ਦੀਆਂ ਪਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ…

ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਪਹੁੰਚੀਆਂ ਮਲੋਟ

ਮਲੋਟ 13 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸ਼ਾਲੀ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਸ਼ਾਨਦਾਰ ਝਾਂਕੀਆਂ ਤਿਆਰ ਕਰਵਾਈਆਂ ਗਈਆਂ ਹਨ ਜੋ…

ਬਲਾਕ ਖੂਈਖੇੜਾ ਦੇ ਪਿੰਡ ਲੱਖੇਵਾਲੀ ਢਾਬ ਵਿੱਚ ਲਗਾਇਆ ਮੈਡੀਕਲ ਜਾਂਚ ਕੈਂਪ

ਫਾਜ਼ਿਲਕਾ, 13ਫਰਵਰੀ  (ਪੰਜਾਬੀ ਖ਼ਬਰਨਾਮਾ)  ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ: ਨੀਲੂ ਚੁੱਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ…

ਕੈਂਪਾਂ ਨੇ ਤੋੜੀ ਲੋਕਾਂ ਦੇ ਜਨਤਕ ਕੰਮਾਂ ਵਿੱਚ ਆਈ ਖੜੋਤ

ਫਾਜਿਲਕਾ 13 ਫਰਵਰੀ(ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ…