Author: Punjabi Khabarnama

ਵਿਧਾਇਕ ਸ਼ੈਰੀ ਕਲਸੀ ਵੱਲੋਂ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ  ਭਿੱਟੇਵਿੰਡ ਵਿਖੇ ਲਗਾਏ ਗਏ ਸੁਵਿਧਾ ਕੈਂਪ ਦਾ ਦੌਰਾ

ਬਟਾਲਾ,10 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਬਟਾਲਾ ਦੇ…

ਲੋਕ ਭਲਾਈ ਸਕੀਮਾਂ ਦਾ ਲਾਭ ਨਾਗਰਿਕ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਕਰ ਰਹੀ ਹੈ ਲਗਾਤਾਰ ਉਪਰਾਲੇ

ਰੂਪਨਗਰ, 10 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਹਿੱਤਾਂ ਦੀ ਰਾਖੀ ਲਈ ਨਿਰੰਤਰ ਯਤਨਸ਼ੀਲ ਹੈ। ਲੋਕ ਭਲਾਈ ਸਕੀਮਾਂ ਦਾ ਲਾਭ ਹਰ…

ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਦਾ ਸਵਰਾਜ ਮਾਜਦਾ ਲਿਮਟਿਡ ਤੇ ਟੋਪਾਨ ਇੰਡਸਟਰੀ ਦਾ ਦੌਰਾ ਕਰਵਾਇਆ

ਰੂਪਨਗਰ, 10 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਤੋਂ ਪ੍ਰਾਪਤ ਵਿੱਤੀ ਗ੍ਰਾਂਟ ਤਹਿਤ ਕਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਦੀ ਅਗਵਾਈ ਹੇਠ ਹੁਨਰ ਸੁਧਾਰ ਅਤੇ ਵਿਦਿਆਰਥੀ ਵਿਕਾਸ…

ਜਰਨੈਲ ਸ਼ਾਮ ਸਿੰਘ ਅਟਾਰੀ ਦੇ ਪਿੰਡ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਵਿਕਾਸ- ਧਾਲੀਵਾਲ

ਅੰਮ੍ਰਿਤਸਰ/ ਅਟਾਰੀ, 10 ਫਰਵਰੀ 2024 ( ਪੰਜਾਬੀ ਖ਼ਬਰਨਾਮਾ) ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 178ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ…

ਪੰਜਾਬ ’ਚ ਹੁਣ ਤੱਕ ਦੀ ਇਹ ਪਹਿਲੀ ਸਰਕਾਰ ਜੋ ਲੋਕਾਂ ਦੇ ਘਰਾਂ ਤੱਕ ਪਹੁੰਚਾ ਰਹੀ ਹੈ  ਉਨ੍ਹਾਂ ਨੂੰ ਹਰ ਸੁਵਿਧਾ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 10 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੂਰੇ ਸੂਬੇ ਵਿਚ ‘ਆਪ ਦੀ ਸਰਕਾਰ ਆਪ ਦੇ…

ਪੰਜਾਬ ਸਰਕਾਰ ਲੋਕਾਂ ਤੱਕ ਹਰ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 10 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਲੋਕਾਂ ਨੂੰ ਹਰ ਬੁਨਿਆਦੀ ਸੁਵਿਧਾਵਾਂ ਉਨ੍ਹਾਂ ਦੇ ਘਰਾਂ ਨੇੜੇ ਮੁਹੱਈਆ ਕਰਵਾਈ ਜਾ ਰਹੀ ਹੈ। ਉਹ…

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਇਕ ਵੱਲੋਂ ਇਕ ਕਰੋੜ ਰੁਪਏ ਦੀਆਂ ਪਾਣ ਦੀਆਂ ਟੈਂਕੀਆਂ ਦੇ ਨੀਹ ਪੱਥਰ

ਫਾਜ਼ਿਲਕਾ 10 ਫਰਵਰੀ (ਪੰਜਾਬੀ ਖ਼ਬਰਨਾਮਾ)ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਮੁਹੰਮਦ ਪੀਰਾ, ਸਲੇਮ ਸ਼ਾਹ, ਜੱਟ ਵਾਲੀ ਅਤੇ ਗੰਜੂਆਣਾ ਵਿੱਚ ਇਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ…

ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲੱਗ ਰਹੇ ਸੁਵਿਧਾ ਕੈਂਪਾਂ ਦਾ ਸੈਂਕੜੇ ਲੋਕ ਲੈ ਰਹੇ ਹਨ ਲਾਹਾ- ਧੀਮਾਨ

ਫਿਰੋਜ਼ਪੁਰ 10 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨਾਂ ਤਹਿਤ ‘ਆਪ ਦੀ ਸਰਕਾਰ-ਆਪ ਦੇ…

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਬ-ਡਵੀਜ਼ਨ ਫਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ/ਵਾਰਡਾਂ ਵਿਖੇਲੱਗਾਏ ਜਾ ਰਹੇ ਹਨ ਸੁਵਿਧਾ ਕੈਂਪ

ਤਲਵੰਡੀ ਭਾਈ/ਫਿਰੋਜ਼ਪੁਰ, 9 ਫਰਵਰੀ 2024 (ਪੰਜਾਬੀ ਖ਼ਬਰਨਾਮਾ)             ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਯਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ…

ਗੜ੍ਹਦੀਵਾਲਾ ਤੇ ਦਸੂਹਾ ’ਚ ਵਿਧਾਇਕ ਰਾਜਾ ਅਤੇ ਘੁੰਮਣ ਨੇ ਪੰਜਾਬ ਦੇ ਇਤਿਹਾਸ ਤੇ ਵਿਰਾਸਤ ਨੂੰ ਰੁਪਮਾਨ ਕਰਦੀਆਂ ਝਾਕੀਆਂ ਦਾ ਕੀਤਾ ਜ਼ੋਰਦਾਰ ਸਵਾਗਤ

ਦਸੂਹਾ/ਹੁਸ਼ਿਆਰਪੁਰ, 9 ਫਰਵਰੀ (ਪੰਜਾਬੀ ਖ਼ਬਰਨਾਮਾ)ਦੇਸ਼ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦਾ ਅਹਿਮ ਯੋਗਦਾਨ ‘ਨਾਰੀ ਸ਼ਕਤੀ’ ਅਤੇ ਪੰਜਾਬ ਦੀ ਅਮੀਰ ਵਿਰਾਸਤ ਨੂੰ ਰੁਪਮਾਨ ਕਰਦੀਆਂ ਝਾਕੀਆਂ ਦਾ ਅੱਜ ਗੜ੍ਹਦੀਵਾਲਾ ਤੇ ਦਸੂਹਾ ਪਹੁੰਚਣ…