ਪਹਿਲੇ ਦਿਨ ਦੇ ਕੈਂਪਾਂ ਵਿਚ 928 ਸੇਵਾਵਾਂ ਲਈ ਆਈਆਂ ਅਰਜ਼ੀਆਂ, 524 ਸੇਵਾਵਾਂ ਮੌਕੇ ’ਤੇ ਕਰਵਾਈਆਂ ਗਈਆਂ ਮੁਹੱਈਆ
ਹੁਸ਼ਿਆਰਪੁਰ, 6 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਮੁੱਖ ਮੰਤਰੀ…
