ਖੇਤੀਬਾੜੀ ਵਿਭਾਗ ਨੇ ਕੁਦਰਤੀ ਖੇਤੀ ਵਿਸ਼ੇ ’ਤੇ ਕਰਵਾਈ ਕਿਸਾਨ ਗੋਸ਼ਟੀ
ਹੁਸ਼ਿਆਰਪੁਰ, 27 ਦਸੰਬਰ :ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਆਤਮਾ ਸਕੀਮ ਅਧੀਨ ਬਲਾਕ ਪੱਧਰ ’ਤੇ ਪਿੰਡ ਸੈਂਚਾਂ ਵਿਖੇ ਕੁਦਰਤੀ ਖੇਤੀ ਵਿਸ਼ੇ ’ਤੇ ਕਿਸਾਨ ਗੋਸ਼ਟੀ ਲਗਾਈ ਗਈ। ਇਸ…
ਹੁਸ਼ਿਆਰਪੁਰ, 27 ਦਸੰਬਰ :ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਆਤਮਾ ਸਕੀਮ ਅਧੀਨ ਬਲਾਕ ਪੱਧਰ ’ਤੇ ਪਿੰਡ ਸੈਂਚਾਂ ਵਿਖੇ ਕੁਦਰਤੀ ਖੇਤੀ ਵਿਸ਼ੇ ’ਤੇ ਕਿਸਾਨ ਗੋਸ਼ਟੀ ਲਗਾਈ ਗਈ। ਇਸ…
ਚੰਡੀਗੜ੍ਹ, 27 ਦਸੰਬਰ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੇ ਚੇਅਰਮੈਨ, ਸ੍ਰੀ ਪ੍ਰਿਯੰਕ ਕੰਨਗੂ ਨੇ ਪੰਜਾਬ ਦੇ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ…
ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੀਆਂ ਲਾਮਿਸਾਲ ਕੁਰਬਾਨੀਆਂ ਦਾ ਨਿਰਾਦਰ ਕਰ ਰਹੀ ਹੈ: ਮੁੱਖ ਮੰਤਰੀ ਗਣਤੰਤਰ ਦਿਵਸ ਮੌਕੇ ਇਹ ਝਾਕੀਆਂ ‘ਕੇਂਦਰ ਸਰਕਾਰ ਵੱਲੋਂ…
ਚੰਡੀਗੜ੍ਹ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਰਹੱਦੀ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਨਸ਼ਿਆਂ ਵਿਰੁੱਧ ਛੇੜੀ ਜੰਗ ਨੂੰ ਹੋਰ ਤੇਜ਼ ਕਰਦਿਆਂ ਡਾਇਰੈਕਟਰ…
ਚੰਡੀਗੜ੍ਹ/ਲੁਧਿਆਣਾ/ਮੋਗਾ, 27 ਦਸੰਬਰ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
ਹੁਸ਼ਿਆਰਪੁਰ, 26 ਦਸੰਬਰ :ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬੱਸੀ ਗੁਲਾਮ ਹੁਸੈਨ ਵਿਖੇ ਕੁਦਰਤੀ ਖੇਤੀ ਬਾਰੇ ਸਿਖਲਾਈ ਸਬੰਧੀ ਕੈਂਵਪ ਲਗਾਇਆ ਗਿਆ। ਸਿਖਿਆਰਥੀਆਂ ਦਾ ਸਵਾਗਤ ਕਰਦਿਆਂ ਸਹਿਯੋਗੀ…
ਚੰਡੀਗੜ, 26 ਦਸੰਬਰ, 2023 – ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ…
ਨਵਾਂਸ਼ਹਿਰ, 26 ਦਸੰਬਰ: ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਮ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਨੇ ਆਗਾਮੀ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਵਾਰਡ ਵਾਈਜ਼ ਵੋਟਰ ਸੂਚੀਆਂ ਤਿਆਰ ਕਰਨ ਲਈ ਸਬ-ਡਵੀਜ਼ਨ ਨਵਾਂਸ਼ਹਿਰ ਨਾਲ ਸਬੰਧਿਤ ਸੈਕਟਰ ਸੁਪਰਵਾਈਜ਼ਰ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕੀਤੀ ਅਤੇ ਸੈਕਟਰ ਸੁਪਰਵਾਈਜ਼ਰ ਅਤੇ ਬੀ.ਐਲ.ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਆਪਣੇ ਅਧੀਨ ਆਉਂਦੇ ਬੂਥਾਂ ‘ਤੇ ਹਰ ਇੱਕ ਯੋਗ ਵੋਟਰ ਦੀ ਵੋਟ ਬਣਾਉਣ ਸਬੰਧੀ ਹਰ ਸੰਭਵ ਉਪਰਾਲੇ ਕਰਨ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟ ਦੀ ਵਰਤੋਂ ਕਰਨ ਤੋਂ ਵਾਂਝਾਂ ਨਾ ਰਹਿ ਸਕੇ। ਇਥੇ ਹੀ ਚੋਣਕਾਰ ਰਜਿਸਟਰੇਸ਼ਨ ਅਫਸਰ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ 29 ਦਸੰਬਰ 2023 ਸ਼ਾਮ 04:00 ਵਜੇ ਤੱਕ ਗ੍ਰਾਮ ਪੰਚਾਇਤ ਚੋਣਾਂ ਦੀਆਂ ਵੋਟਰ ਸੂਚੀਆਂ ਨਾਲ ਸਬੰਧਿਤ ਦਾਅਵੇ ਅਤੇ ਇਤਰਾਜ ਐਸ.ਡੀ.ਐਮ. ਦਫਤਰ ਨਵਾਂਸ਼ਹਿਰ ਵਿਖੇ ਪ੍ਰਾਪਤ ਕੀਤੇ ਜਾਣੇ ਹਨ, ਇਸ ਲਈ ਜੇਕਰ ਕਿਸੇ ਵੀ ਵੋਟਰ ਦਾ ਕੋਈ ਵੀ ਦਾਅਵਾ ਜਾਂ ਇਤਰਾਜ ਹੈ, ਤਾਂ ਉਹ ਨਿਯਤ ਮਿਤੀ ਤੱਕ ਜਮ੍ਹਾਂ ਕਰਵਾਕੇ ਬਣਦੀ ਸੋਧ ਕਰਵਾ ਸਕਦੇ ਹਨ।
ਚੰਡੀਗੜ੍ਹ, 26 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ…
ਨਵਾਂਸ਼ਹਿਰ, 26 ਦਸੰਬਰ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਹੈਲਥਕੈਪਸ ਪ੍ਰਾਈਵੇਟ ਲਿਮਟਿਡ ਪਿੰਡ ਫਤਿਹਗੜ੍ਹ ਬਲਾਚੌਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ 46 ਉਮੀਦਵਾਰਾਂ ਨੇ ਭਾਗ ਲਿਆ ਗਿਆ। ਪਲੇਸਮੈਂਟ ਕੈਂਪ ਦੌਰਾਨ ਨਿਯੋਜਕ ਵੱਲੋਂ 23 ਉਮੀਦਵਾਰਾਂ ਨੂੰ ਹੈਲਪਰਜ਼ ਦੀਆਂ ਅਸਾਮੀਆਂ ਲਈ ਸ਼ਾਰਟਲਿਸਟ ਕੀਤਾ ਗਿਆ। ਸ਼ਾਰਟਲਿਸਟ ਕੀਤੇ ਗਏ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਉਦਯੋਗਿਕ ਯੂਨਿਟਾਂ ਨਾਲ ਤਾਲਮੇਲ ਕਰਕੇ ਪਲੇਸਮੈਂਟ ਕੈਂਪਾਂ ਦੇ ਆਯੋਜਨ ਕੀਤੇ ਜਾਣਗੇ।ਇਸ ਮੌਕੇ ਪਲੇਸਮੈਂਟ ਅਫ਼ਸਰ ਅਮਿਤ ਕੁਮਾਰ, ਹੈਲਥ ਕੈਪਸ ਦੇ ਮੈਨੇਜਰ ਐਚ.ਆਰ ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।