ਗਣਤੰਤਰ ਦਿਵਸ ਮੌਕੇ ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਪੰਜਾਬ ਦੇ ਰਾਜਪਾਲ 26 ਜਨਵਰੀ ਨੂੰ ਪੋਲੋ ਗਰਾਊਂਡ ‘ਚ ਲਹਿਰਾਉਣਗੇ ਤਿਰੰਗਾ75ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ : ਸਾਕਸ਼ੀ ਸਾਹਨੀਸੁਰੱਖਿਆ ਪੱਖੋਂ ਸਾਰੇ ਇੰਤਜ਼ਾਮ ਮੁਕੰਮਲ : ਐਸ.ਐਸ.ਪੀ ਪਟਿਆਲਾ, 24 ਜਨਵਰੀ…
ਪੰਜਾਬ ਦੇ ਰਾਜਪਾਲ 26 ਜਨਵਰੀ ਨੂੰ ਪੋਲੋ ਗਰਾਊਂਡ ‘ਚ ਲਹਿਰਾਉਣਗੇ ਤਿਰੰਗਾ75ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ : ਸਾਕਸ਼ੀ ਸਾਹਨੀਸੁਰੱਖਿਆ ਪੱਖੋਂ ਸਾਰੇ ਇੰਤਜ਼ਾਮ ਮੁਕੰਮਲ : ਐਸ.ਐਸ.ਪੀ ਪਟਿਆਲਾ, 24 ਜਨਵਰੀ…
ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹੋਵੇਗੀ ਦੇਸ਼ ਭਗਤੀ, ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਵਾਰਸਾਂ ਤੇ ਵੱਖ ਵੱਖ ਸ਼ਖਸੀਅਤਾਂ ਦਾ ਹੋਵੇਗਾ ਸਨਮਾਨ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ…
ਨਵਾਂਸ਼ਹਿਰ, 24 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਜਿਲ੍ਹੇ ਦੇ ਯੁਵਕਾਂ ਨੂੰ ਫੌਜ਼ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਹਿੱਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ…
ਭਾਰਤ ਪੈਵੇਲੀਅਨ ਦਾ ਸੈਰ ਸਪਾਟਾ ਮੰਤਰੀ ਵਲੋਂ ਉਦਘਾਟਨ ਸੈਰ ਸਪਾਟਾ ਮੰਤਰੀ ਨੇ ਵਿਦੇਸ਼ੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ/ ਮੈਡਰਿਡ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਸੈਰ ਸਪਾਟਾ ਮੰਤਰੀ…
ਚੰਡੀਗੜ੍ਹ, 24 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਐਲਾਨ ਕੀਤਾ ਹੈ ਤਾਂ…
ਚੰਡੀਗੜ੍ਹ, 24 ਜਨਵਰੀ (ਪੰਜਾਬੀ ਖ਼ਬਰਨਾਮਾ) ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ…
ਚੰਡੀਗੜ੍ਹ, 24 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ…
ਅੰਮ੍ਰਿਤਸਰ 23 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਤੇ ਏਡੀਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ। ਇਸ ਤਹਿਤ ਅੱਜ ਟਰੈਫਿਕ…
ਅੰਮ੍ਰਿਤਸਰ 23 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅੰਮ੍ਰਿਤਸਰ ਅਰਬਨ-2 ਸ੍ਰੀਮਤੀ ਮੀਨਾ ਦੇਵੀ ਨੇ ਆਪਣੀ ਡਿਊਟੀ ਬਾਖੂਬੀ ਨਿਭਾਉਂਦੇ ਹੋਏ ਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ਵਿੱਚ 14 ਸਾਲ ਦੀ ਲੜਕੀ ਦਾ ਉਸਦੇ ਮਾਪਿਆਂ ਵਲੋਂ ਕੀਤਾ ਜਾ…
217 ਦਿਵਿਆਂਗ ਵਿਅਕਤੀਆਂ ਨੂੰ 38 ਲੱਖ ਦੇ ਵੰਡੇ ਸਹਾਇਕ ਉਪਕਰਣ ਅੰਮ੍ਰਿਤਸਰ, 23 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਜਿਨਾਂ ਦੇ ਯਤਨਾਂ ਸਦਕਾ ਅਲਿਮਕੋ ਵਲੋਂ ਕਰੀਬ ਦੋ ਮਹੀਨੇ…