ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ ਧੀਆਂ ਦੀ ਲੋਹੜੀ ਦਾ ਤਿਉਹਾਰ
ਅੱਜ ਦੇ ਸਮੇਂ ਵਿਚ ਧੀਆਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ, ਕਈ ਖੇਤਰਾਂ ਵਿਚ ਮਰਦਾਂ ਤੋਂ ਵੀ ਅੱਗੇ: ਧੀਮਾਨ ਡਿਪਟੀ ਕਮਿਸ਼ਨਰ ਨੇ ਨਵ-ਜੰਮੀਆਂ ਧੀਆਂ ਨੂੰ ਸਰਦੀਆਂ ਦੇ ਕੱਪੜੇ ਅਤੇ ਲੋਹੜੀ ਵੰਡੀ ਫਿਰੋਜ਼ਪੁਰ 12 ਜਨਵਰੀ 2024. ਲੋਹੜੀ ਦਾ ਤਿਉਹਾਰ ਪੰਜਾਬ ਦਾ…
