ਜ਼ਿਲ੍ਹੇ ਵਿੱਚ ਅੱਜ ਮਿਡ ਡੇ ਮੀਲ ਵਿੱਚ 33000 ਵਿਦਿਆਰਥੀਆਂ ਨੇ ਖਾਧੇ ਪੌਸ਼ਟਿਕ ਕਿਨੂੰ
ਬਰਨਾਲਾ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਨੂੰ ਉਤਪਾਦਕ ਕਿਸਾਨਾਂ ਦੀ ਸਹਾਇਤਾ ਲਈ ਪੰਜਾਬ ਐਗਰੋ ਰਾਹੀਂ ਕਿਨੂੰ ਦੀ ਖਰੀਦ ਕਰਕੇ ਇਹ…
ਬਰਨਾਲਾ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਨੂੰ ਉਤਪਾਦਕ ਕਿਸਾਨਾਂ ਦੀ ਸਹਾਇਤਾ ਲਈ ਪੰਜਾਬ ਐਗਰੋ ਰਾਹੀਂ ਕਿਨੂੰ ਦੀ ਖਰੀਦ ਕਰਕੇ ਇਹ…
ਤਰਨ ਤਾਰਨ, 20 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਤਰਨ ਤਰਨ ਸੀ੍ਰ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹੇ ਦੇ ਸਰਹੱਦੀ ਪਿੰਡ ਨਾਰਲੀ ਵਿਖੇ ਪਿੰਡ ਪੱਧਰੀ ਸੁਰੱਖਿਆ…
ਹੁਸ਼ਿਆਰਪੁਰ, 20 ਫਰਵਰੀ (ਪੰਜਾਬੀ ਖ਼ਬਰਨਾਮਾ)ਸੀ.ਐਮ ਦੀ ਯੋਗਸ਼ਾਲਾ ਪ੍ਰੋਜੈਕਟ ਦੀ ਹੁਸ਼ਿਆਰਪੁਰ ਦੀ ਸੁਪਰਵਾਈਜਰ ਮਾਧਵੀ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਸੀ.ਐਮ ਦੀ ਯੋਗਸ਼ਾਲਾ ਦੇ ਸਟੇਟ ਕੰਸਲਟੈਂਟ ਕਮਲੇਸ਼…
ਚੰਡੀਗੜ੍ਹ/ਫਾਜ਼ਿਲਕਾ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਜਲ ਸਰੋਤ ਅਤੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਬੱਲੂਆਣਾ ਹਲਕੇ ਦੇ ਪਿੰਡ ਆਜ਼ਮਵਾਲਾ ਵਿਖੇ ਨਵੀਂ ਬਣਨ ਵਾਲੀ ਆਜ਼ਮਵਾਲਾ ਮਾਈਨਰ ਦੇ…
ਖੰਨਾ/ਲੁਧਿਆਣਾ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਅਲਿਮਕੋ ਵੱਲੋਂ ਸਿਵਲ ਹਸਪਤਾਲ, ਖੰਨਾ ਵਿਖੇ ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫ਼ਸਰ ਵਰਿੰਦਰ ਸਿੰਘ…
ਪਟਿਆਲਾ, 20 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਚੱਲ ਰਹੀ ਦਾਖਲਾ ਮੁਹਿੰਮ…
ਪਟਿਆਲਾ, 20 ਫਰਵਰੀ (ਪੰਜਾਬੀ ਖ਼ਬਰਨਾਮਾ)ਡਾ. (ਪ੍ਰੋ) ਅਰਵਿੰਦ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਰਹਿਨੁਮਾਈ ਹੇਠ ਅਤੇ ਮੁਖੀ ਵਿਭਾਗ ਈ.ਸੀ.ਈ ਡਾ. ਰਣਜੀਤ ਕੌਰ ਦੀ ਯੋਗ ਅਗਵਾਈ ਹੇਠ ਸਕਿੱਲ ਡਿਵੈਲਪਮੈਂਟ ਕਲੱਬ ਈ.ਸੀ.ਈ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪੰਜਾਬ ਸਰਕਾਰ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ…
ਫਾਜ਼ਿਲਕਾ 20 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਨੂੰ ਉਤਪਾਦਕ ਕਿਸਾਨਾਂ ਨੂੰ ਉਨਾਂ ਦੇ ਫਸਲੀ ਉਤਪਾਦਨ ਦੇ ਮੰਡੀਕਰਨ ਵਿੱਚ ਸਹਾਇਤਾ ਦੀ ਲੜੀ ਤਹਿਤ ਮਿਡ ਡੇ ਮੀਲ ਵਿੱਚ ਵਿਦਿਆਰਥੀਆਂ ਨੂੰ ਕਿਨੂੰ ਦੇਣ ਦੇ ਕੀਤੇ ਗਏ ਫੈਸਲੇ ਦੇ ਮੱਦੇ ਨਜ਼ਰ ਪੰਜਾਬ ਅਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਕਿੰਨੂ ਦੀ ਖਰੀਦ ਕਰਕੇ ਵੱਖ-ਵੱਖ ਜ਼ਿਲਿਆਂ ਵਿੱਚ ਸਕੂਲਾਂ ਤੱਕ ਕਿੰਨੂ ਭੇਜਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਸੋਮਵਾਰ ਲਈ ਇਥੋਂ ਪਿਛਲੇ ਦਿਨੀ ਕਿੰਨੂੰ ਭੇਜਿਆ ਗਿਆ ਸੀ ਜੋ ਕਿ ਫਿਰੋਜ਼ਪੁਰ, ਫਰੀਦਕੋਟ, ਕਪੂਰਥਲਾ, ਬਰਨਾਲਾ, ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ਿਲਿਆਂ ਵਿੱਚ ਸੋਮਵਾਰ ਨੂੰ ਕਿੰਨੂ ਵੰਡਿਆ ਗਿਆ ਸੀ । ਇਸੇ ਤਰ੍ਹਾਂ ਅੱਜ ਮੰਗਲਵਾਰ ਨੂੰ ਜ਼ਿਲ੍ਹਾ ਲੁਧਿਆਣਾ, ਜਲੰਧਰ, ਫਤਿਹਗੜ੍ਹ ਸਾਹਿਬ,ਪਠਾਨਕੋਟ ਅਤੇ ਐਸਬੀਐਸ ਨਗਰ ਦੇ ਸਕੂਲਾਂ ਲਈ ਕਿੰਨੂ ਭੇਜਿਆ ਗਿਆ ਹੈ ਜੋ ਕਿ ਅੱਜ ਇਹਨਾਂ ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਨੂੰ ਵੰਡਿਆ ਗਿਆ। ਇਸੇ ਤਰ੍ਹਾਂ ਸਾਰੇ ਪੰਜਾਬ ਨੂੰ ਵੱਖ-ਵੱਖ ਜੋਨਾਂ ਵਿੱਚ ਵੰਡ ਕੇ ਰੋਜ਼ਾਨਾ ਆਧਾਰ ਤੇ ਵੱਖ-ਵੱਖ ਜ਼ਿਲਿਆਂ ਨੂੰ ਕਿੰਨੂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਐਗਰੋ ਦੇ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਖਰੀਦ ਕੀਤੀ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਕਿਸਾਨਾਂ ਦੀ ਮੰਗ ਅਨੁਸਾਰ ਇਹ ਖਰੀਦ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਉਨਾਂ ਦੀ ਫਸਲ ਦਾ ਭਰਪੂਰ ਲਾਭ ਮਿਲ ਸਕੇ। ਸਰਕਾਰ ਤੇ ਇਸ ਫੈਸਲੇ ਦਾ ਕਿੰਨੂ ਬਾਗਬਾਨ ਸਵਾਗਤ ਕਰ ਰਹੇ ਹਨ। ਪਿੰਡ ਦੌਲਤਪੁਰਾ ਦੇ ਕਿਸਾਨ ਗੁਰਦੇਵ ਸਿੰਘ ਅਤੇ ਪਿੰਡ ਦੀਵਾਨ ਖੇੜਾ ਦੇ ਕਿਸਾਨ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਸਨੇ ਆਪਣਾ ਕਿਨੂੰ 15 ਰੁਪਏ ਕਿਲੋ ਦੇ ਹਿਸਾਬ ਨਾਲ ਪੰਜਾਬ ਐਗਰੋ ਨੂੰ ਦਿੱਤਾ ਹੈ। ਜਦਕਿ ਬਾਜ਼ਾਰ ਵਿੱਚ ਇਸ ਤੋਂ ਘੱਟ ਕੀਮਤ ਮਿਲ ਰਹੀ ਸੀ। ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨ ਹਿੱਤ ਵਿੱਚ ਲਏ ਇਸ ਵੱਡੇ ਫੈਸਲੇ ਲਈ ਸਰਕਾਰ ਦਾ ਧੰਨਵਾਦ ਕੀਤਾ।
ਗੁਰਦਾਸਪੁਰ, 20 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ…