ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ
ਚੰਡੀਗੜ, 7 ਫਰਵਰੀ (ਪੰਜਾਬੀ ਖ਼ਬਰਨਾਮਾ) ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼…
