“ਮੋਹਾਲੀ ਪੁਲਿਸ ਨੇ 9 ਲਗਜ਼ਰੀ ਕਾਰਾਂ ਸਣੇ ਇੰਟਰਨੈਸ਼ਨਲ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ”
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜੁਲਾਈ : ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ…
