ਡਿਪਟੀ ਕਮਿਸ਼ਨਰ ਨੇ ਮੈ/ਸ ਸਪਾਰਕ ਐਜੁਕੇਸ਼ਨ ਆਈਲੈਟਸ ਤੇ ਵੀਜਾ ਕੰਸਲਟੈਂਸੀ ਦਾ ਲਾਇਸੈਂਸ ਕੀਤਾ ਰੱਦ
ਫ਼ਤਹਿਗੜ੍ਹ ਸਾਹਿਬ, 22 ਜੁਲਾਈ:-ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮੈਸ/ ਸਪਾਰਕ ਐਜੁਕੇਸ਼ਨ…
