ਹਲਕਾ ਦਿੜ੍ਹਬਾ ਵਿੱਚ ਬਿਜਲੀ ਵੰਡ ਸਿਸਟਮ ਨੂੰ ਹੋਰ ਮਜਬੂਤ ਕਰਨ ਲਈ 22.12 ਕਰੋੜ ਰੁਪਏ ਖਰਚੇ ਜਾ ਰਹੇ ਹਨ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਦਿੜ੍ਹਬਾ / ਸੰਗਰੂਰ , 13 ਜੂਨ 13 ਜੂਨ 2024 (ਪੰਜਾਬੀ ਖਬਰਨਾਮਾ) : ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵਿਕਾਸ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ 66 ਕੇ.ਵੀ ਗਰਿੱਡ ਛਾਜਲੀ ਦੀ…
