ਰਾਮਾਇਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਯੂਨੈਸਕੋ ਵਿਸ਼ਵ ਵਿਰਾਸਤ ਸੂਚੀ ‘ਚ ਸ਼ਾਮਲ ਕਰਨ ਦੀ ਤਿਆਰੀ
01 ਜੁਲਾਈ (ਪੰਜਾਬੀ ਖ਼ਬਰਨਾਮਾ): ਯੂਨੈਸਕੋ ਵਿਸ਼ਵ ਵਿਰਾਸਤ ਦੀ ਸੂਚੀ ’ਚ ਮਹਾਰਿਸ਼ੀ ਵਾਲਮੀਕਿ ਵੱਲੋਂ ਰਚੀ ਗਈ ਰਾਮਾਇਣ ਨੂੰ ਸ਼ਾਮਲ ਕਰਨ ਦੀ ਤਿਆਰੀ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ, ਅਸ਼ੋਕ…
