ਨਵੀਂ ਦਿੱਲੀ( ਪੰਜਾਬੀ ਖਬਰਨਾਮਾ) : ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਨੇ ਆਪਣੇ ਉਤਪਾਦਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਕੰਪਨੀ ਦੁਆਰਾ ਜਾਰੀ ਇਸ਼ਤਿਹਾਰਾਂ ’ਤੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ ਹੈ । ਅਦਾਲਤ ’ਚ ਦਾਇਰ ਦੋ ਵੱਖ-ਵੱਖ ਹਲਫਨਾਮਿਆਂ ’ਚ ਰਾਮਦੇਵ ਅਤੇ ਬਾਲਕ੍ਰਿਸ਼ਨ ਨੇ ਪਿਛਲੇ ਸਾਲ 21 ਨਵੰਬਰ ਦੇ ਸੁਪਰੀਮ ਕੋਰਟ ਦੇ ਹੁਕਮ ’ਚ ਦਰਜ ਬਿਆਨ ਦੀ ਉਲੰਘਣਾ ਲਈ ਮੁਆਫੀ ਵੀ ਮੰਗੀ ਹੈ ।
ਜ਼ਿਕਰਯੋਗ ਹੈ ਕਿ 21 ਨਵੰਬਰ, 2023 ਦੇ ਆਦੇਸ਼ ਵਿੱਚ, ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪਤੰਜਲੀ ਆਯੁਰਵੇਦ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਨੇ ਇਹ ਭਰੋਸਾ ਦਿੱਤਾ ਸੀ ਕਿ ਹੁਣ ਤੋਂ ਕਿਸੇ ਵੀ ਕਾਨੂੰਨ ਦੀ ਉਲੰਘਣਾ ਨਹੀਂ ਹੋਵੇਗੀ, ਖਾਸ ਕਰਕੇ ਪਤੰਜਲੀ ਕਰਨ ਤੋਂ ਬਾਅਦ ਮੰਗਲਵਾਰ ਨੂੰ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਵਿਸ਼ੇਸ਼ ਅਦਾਲਤ ਨੇ ਭਾਰਤ ਰਾਸ਼ਟਰ ਸਮਿਤੀ ਦੀ ਨੇਤਾ ਸ਼੍ਰੀਮਤੀ ਕਵਿਤਾ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਵਿਸ਼ੇਸ਼ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਈਡੀ ਅਤੇ ਪਟੀਸ਼ਨਕਰਤਾ ਕਵਿਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ 4 ਅਪ੍ਰੈਲ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ।
ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀੀ ਕਵਿਤਾ (46) ਨੂੰ ਈਡੀ ਨੇ 15 ਮਾਰਚ ਨੂੰ ਹੈਦਰਾਬਾਦ ਸਥਿਤ ਉਨ੍ਹਾਂ ਦੇ ਘਰ ਤੋਂ ਗਿ੍ਰਫਤਾਰ ਕੀਤਾ ਸੀ । ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ) ਨੇ 17 ਅਗਸਤ, 2022 ਨੂੰ ਸਾਲ 2021-22 ਲਈ ਦਿੱਲੀ ਦੀ ਆਬਕਾਰੀ ਨੀਤੀ (ਸ਼ਰਾਬ ਨੀਤੀ) ਨੂੰ ਬਣਾਉਣ ਅਤੇ ਲਾਗੂ ਕਰਨ ਵਿਚ ਬੇਨਿਯਮੀਆਂ ਦਾ ਦੋਸ਼ ਲਗਾਉਂਦੇ ਹੋਏ ਇਕ ਅਪਰਾਧਿਕ ਮਾਮਲਾ ਦਰਜ ਕੀਤਾ ਸੀ ।
ਇਸ ਆਧਾਰ ’ਤੇ ਈਡੀ ਨੇ 22 ਅਗਸਤ 2022 ਨੂੰ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ । ਈਡੀ ਦਾ ਦਾਅਵਾ ਹੈ ਕਿ ਕਵਿਤਾ ਅਤੇ ਕੁਝ ਹੋਰ ਲੋਕ ਸ਼ਰਾਬ ਨੀਤੀ ਵਿਚ ਨਾਜਾਇਜ਼ ਫਾਇਦਾ ਲੈਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਆਮ ਆਦਮੀ ਪਾਰਟੀ ਦੇ ਕੁਝ ਪ੍ਰਮੁੱਖ ਨੇਤਾਵਾਂ ਨਾਲ ‘ਸਾਜ਼ਿਸ਼’ ’ਚ ਸ਼ਾਮਲ ਸਨ । ਮੁੱਖ ਮੰਤਰੀ ਕੇਜਰੀਵਾਲ ਅਤੇ ਸਾਬਕਾ ਮੁੱਖ ਮੰਤਰੀ ਸਿਸੋਦੀਆ ਦੋਵੇਂ ਹੀ ਨਿਆਂਇਕ ਹਿਰਾਸਤ ਵਿਚ ਤਿਹਾੜ ਜੇਲ੍ਹ ਵਿਚ ਬੰਦ ਹਨ। ਕਵਿਤਾ ਨੂੰ ਵੀ ਇਸ ਜੇਲ੍ਹ ਵਿੱਚ ਰੱਖਿਆ ਗਿਆ ਹੈ ।
