ਅਕਾਲੀ ਦਲ ਨੂੰ ਲੁਧਿਆਣਾ ‘ਚ ਵੱਡਾ ਝਟਕਾ ਲੱਗਾ ਹੈ। ਅਕਾਲੀ ਆਗੂ ਵਿਪਨ ਕਾਕਾ ਸੂਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਰਾਹੁਲ ਸਿੱਧੂ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਕਾਕਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰੀਬ ਢਾਈ ਸਾਲ ਪਹਿਲਾਂ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਸੀ|

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।