4 ਜੂਨ (ਪੰਜਾਬੀ ਖਬਰਨਾਮਾ):ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ਵਿਚ ਐਨਡੀਏ ਅੱਗੇ ਚੱਲ ਰਿਹਾ ਹੈ।

ਇਸ ਤੋਂ ਇਲਾਵਾ ਇੰਡੀਆ ਗੱਠਜੋੜ ਵੀ ਤਕੜੀ ਟੱਕਰ ਦੇ ਰਿਹਾ ਹੈ। ਵਾਰਾਨਸੀ ਤੋਂ ਵੱਡੀ ਖਬਰ ਆ ਰਹੀ ਹੈ। ਇਥੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿੱਛੇ ਚੱਲ ਰਹੇ ਹਨ। ਇਥੋਂ ਕਾਂਗਰਸ ਬਾਜ਼ੀ ਮਾਰ ਰਹੀ ਹੈ। ਕਾਂਗਰਸ ਦੇ ਅਜੈ ਰਾਏ ਅੱਗੇ ਚੱਲ ਰਹੇ ਹਨ।

ਪੰਜਾਬ ਦੀ ਗੱਲ ਕਰੀਏ ਤਾਂ ਇਥੇ ਕਾਂਗਰਸ ਨੂੰ ਸ਼ੁਰੂਆਤੀ ਰੁਝਾਨਾਂ ਵਿਚ ਚੋਖਾ ਹੁੰਗਾਰਾ ਮਿਲ ਰਿਹਾ ਹੈ।

    Punjabi Khabarnama

    ਜਵਾਬ ਦੇਵੋ

    ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।