ਐਂਟਰਟੇਨਮੈਂਟ ਡੈਸਕ, ਨਵੀਂ ਦਿੱਲੀ(ਪੰਜਾਬੀ ਖ਼ਬਰਨਾਮਾ)  : ਬਿੱਗ ਬੌਸ ਦੇ ਪ੍ਰਸ਼ੰਸਕਾਂ ਲਈ ਇੱਕ ਨਾਰਾਜ਼ ਕਰਨ ਵਾਲੀ ਖਬਰ ਆਈ ਹੈ। ਦਰਸ਼ਕ ਲੰਬੇ ਸਮੇਂ ਤੋਂ ਸ਼ੋਅ ਦੇ ਓਟੀਟੀ ਵਰਜ਼ਨ ਦੀ ਉਡੀਕ ਕਰ ਰਹੇ ਸਨ। ਕੁਝ ਦਿਨ ਪਹਿਲਾਂ, ਸੋਸ਼ਲ ਮੀਡੀਆ ‘ਤੇ ਖਬਰਾਂ ਆਈਆਂ ਸਨ ਕਿ ਬਿੱਗ ਬੌਸ ਓਟੀਟੀ ਸੀਜ਼ਨ 3 ਇਸ ਸਾਲ ਨਹੀਂ ਆਵੇਗਾ। ਇਸ ਅਪਡੇਟ ਨੇ ਪ੍ਰਸ਼ੰਸਕਾਂ ਨੂੰ ਨਿਰਾਸ਼ ਕਰ ਦਿੱਤਾ।

ਹਾਲਾਂਕਿ, ਨਿਰਮਾਤਾਵਾਂ ਨੇ ਹਾਲ ਹੀ ਵਿੱਚ ਪੁਸ਼ਟੀ ਕੀਤੀ ਹੈ ਕਿ OTT ਵਰਜ਼ਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਤੇ ਇਹ ਜਲਦੀ ਹੀ ਆ ਜਾਵੇਗਾ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੇ ਅਜਿਹਾ ਕੁਝ ਕੀਤਾ ਹੈ ਜਿਸ ਨਾਲ ਸ਼ੋਅ ਦੇ ਪ੍ਰਸ਼ੰਸ਼ਕ ਨਾਰਾਜ਼ ਹੋ ਸਕਦੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!