ਚੰਡੀਗੜ੍ਹ 04 ਮਈ 2026 (ਪੰਜਾਬੀ ਖਬਰਨਾਮਾ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਧਮਕੀ ਉਸੇ ਵਿਦੇਸ਼ੀ ਨੰਬਰ ਤੋਂ ਆਈ ਹੈ, ਜਿਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਸੀ।

ਵ੍ਹਟਸਐਪ ਰਾਹੀਂ ਭੇਜਿਆ ਗਿਆ ਧਮਕੀ ਭਰਿਆ ਮੈਸੇਜ

ਜਾਣਕਾਰੀ ਅਨੁਸਾਰ, ਬਿਕਰਮ ਮਜੀਠੀਆ ਨੂੰ ਵ੍ਹਟਸਐਪ (WhatsApp) ਰਾਹੀਂ ਭੇਜੇ ਗਏ ਮੈਸੇਜ ਵਿੱਚ ਬੇਹੱਦ ਇਤਰਾਜ਼ਯੋਗ ਅਤੇ ਡਰਾਉਣੀ ਸ਼ਬਦਾਵਲੀ ਵਰਤੀ ਗਈ ਹੈ। ਮੈਸੇਜ ਵਿੱਚ ਲਿਖਿਆ ਗਿਆ ਹੈ: “ਕੁਝ ਦਿਨ ਹੋਰ ਜ਼ਿੰਦਗੀ ਜੀਅ ਲਓ, ਟ੍ਰੇਲਰ ਜਲਦ ਆ ਰਿਹਾ ਹੈ।”

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।