ਪੀਟੀਆਈ, ਕਰਾਚੀ ( ਪੰਜਾਬੀ ਖਬਰਨਾਮਾ): ਈਦ ਤੋਂ ਪਹਿਲਾਂ ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਦੋ ਵੱਖ-ਵੱਖ ਬੰਬ ਧਮਾਕਿਆਂ ਵਿੱਚ ਇੱਕ ਪੁਲਿਸ ਮੁਲਾਜ਼ਮ ਸਮੇਤ ਘੱਟੋ-ਘੱਟ ਤਿੰਨ ਲੋਕ ਮਾਰੇ ਗਏ ਹਨ। ਇਸ ਹਾਦਸੇ ‘ਚ 20 ਹੋਰ ਜ਼ਖਮੀ ਹੋਏ ਹਨ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।