BR Gavai

14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਇਕ ਸੰਖੇਪ ਸਮਾਗਮ ਦੌਰਾਨ ਉਨ੍ਹਾਂ ਨੂੰ ਹਲਫ਼ ਦਿਵਾਇਆ।

ਉਹ ਜਸਟਿਸ ਸੰਜੀਵ ਖੰਨਾ ਦੀ ਥਾਂ ਲੈਣਗੇ, ਜੋ ਮੰਗਲਵਾਰ ਨੂੰ 65 ਸਾਲ ਦੀ ਉਮਰ ਹੋਣ ਮਗਰੋਂ ਸੇਵਾਮੁਕਤ ਹੋ ਗਏ ਸਨ।

ਜਸਟਿਸ ਗਵਈ, ਜੋ 24 ਮਈ 2019 ਨੂੰ ਸੁਪਰੀਮ ਕੋਰਟ ਦੇ ਜੱਜ ਬਣੇ ਸਨ, ਦਾ ਕਾਰਜਕਾਲ ਛੇ ਮਹੀਨੇ ਤੋਂ ਵੱਧ ਸਮੇਂ ਦਾ ਹੋਵੇਗਾ।

ਜਸਟਿਸ ਗਵਈ 23 ਨਵੰਬਰ ਨੂੰ ਸੇਵਾਮੁਕਤ ਹੋਣਗੇ। ਉਨ੍ਹਾਂ ਹਿੰਦੀ ਵਿਚ ਸਹੁੰ ਚੁੱਕੀ। 

ਸੰਖੇਪ: ਜਸਟਿਸ ਬੀਆਰ ਗਵਈ ਨੇ ਭਾਰਤ ਦੇ 52ਵੇਂ ਚੀਫ ਜਸਟਿਸ ਵਜੋਂ ਆਪਣੇ ਪਦ ਦੀ ਕਾਰਜਭਾਰ ਸ਼ੁਰੂ ਕਰ ਦਿੱਤੀ ਹੈ। ਉਹ ਅਜੇ ਤੱਕ ਦੇ ਤਜਰਬੇਕਾਰ ਜਸਟਿਸਾਂ ਵਿੱਚੋਂ ਇੱਕ ਮੰਨੇ ਜਾਂਦੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।