ਨਵੀਂ ਦਿੱਲੀ, 13 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਬਲਿੰਕਿਟ, ਜ਼ੋਮੈਟੋ ਤੇ ਸਵਿਗੀ ਸਮੇਤ ਹੋਰ ਆਨਲਾਈਨ ਪਲੇਟਫਾਰਮਾਂ ਲਈ ਕੰਮ ਕਰਨ ਵਾਲੇ ਲੱਖਾਂ ਡਿਲੀਵਰੀ ਬੁਆਏਜ਼ ਨੂੰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਅਸਲ ਵਿੱਚ, ਸਰਕਾਰ ਨੇ ਡਿਲੀਵਰੀ ਪਾਰਟਨਰਾਂ ਦੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੁਇੱਕ ਕਾਮਰਸ ਕੰਪਨੀਆਂ ਨੂੰ “10-ਮਿੰਟ ਡਿਲੀਵਰੀ” ਸੇਵਾ ਬੰਦ ਕਰਨ ਲਈ ਕਿਹਾ ਹੈ। ਮੀਡੀਆ ਰਿਪੋਰਟਾਂ ‘ਚ ਸੂਤਰਾਂ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਗਿਆ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।