Canada reduced working hours for International students(ਪੰਜਾਬੀ ਖ਼ਬਰਨਾਮਾ)ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਟਰੂਡੋ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਕੰਮ ਕਰਨ ਦੇ ਘੰਟਿਆਂ ‘ਚ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਕੈਨੇਡਾ ਸਰਕਾਰ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵੇਂ ਨਿਯਮ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿੱਚ ਸਿਰਫ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ। ਇਹ ਨਿਯਮ ਸਤੰਬਰ ਤੋਂ ਲਾਗੂ ਹੋਣ ਜਾ ਰਿਹਾ ਹੈ। ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

error: Content is protected !!