Cancer Capital of the World( ਪੰਜਾਬੀ ਖਬਰਨਾਮਾ): ਵਿਸ਼ਵ ਸਿਹਤ ਦਿਵਸ 2024 ‘ਤੇ ਇੱਕ ਹੈਰਾਨੀਜਨਕ ਰਿਪੋਰਟ ਸਾਹਮਣੇ ਆਈ ਹੈ। ਅਪੋਲੋ ਹਸਪਤਾਲਾਂ ਦੀ ਹੈਲਥ ਆਫ਼ ਨੇਸ਼ਨ ਰਿਪੋਰਟ ਦੇ ਚੌਥੇ ਐਡੀਸ਼ਨ ਵਿੱਚ ਭਾਰਤ ਨੂੰ ‘ਕੈਂਸਰ ਕੈਪੀਟਲ ਆਫ਼ ਦਾ ਵਰਲਡ’ ਦਾ ਟੈਗ ਮਿਲਿਆ ਹੈ। ਇਸ ਰਿਪੋਰਟ ਵਿੱਚ ਗੈਰ ਸੰਚਾਰੀ ਬਿਮਾਰੀਆਂ ਬਾਰੇ ਗੰਭੀਰ ਤੱਥ ਸਾਹਮਣੇ ਆਏ ਹਨ। ਰਿਪੋਰਟ ਮੁਤਾਬਕ ਭਾਰਤ ਵਿੱਚ ਕੈਂਸਰ, ਸ਼ੂਗਰ, ਹਾਈਪਰਟੈਨਸ਼ਨ, ਦਿਲ ਦੇ ਰੋਗ ਅਤੇ ਮਾਨਸਿਕ ਸਿਹਤ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਰਿਪੋਰਟ ਵਿੱਚ ਦੇਸ਼ ਭਰ ਦੇ ਅੰਕੜੇ ਹਨ ਪਰ ਭਾਰਤ ਦੀ ਸਥਿਤੀ ਦੂਜੇ ਦੇਸ਼ਾਂ ਦੇ ਮੁਕਾਬਲੇ ਬਹੁਤ ਗੰਭੀਰ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।