ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
• ਅਧਿਕਾਰੀਆਂ ਨੂੰ ਕਿਹਾ, ਅਣਵਰਤੇ ਫੰਡ ਲੋਕਾਂ ਦੀ ਭਲਾਈ ਲਈ ਜਲਦ ਤੋਂ ਜਲਦ ਖ਼ਰਚੇ ਜਾਣ • ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਦੇ ਕਮਿਸ਼ਨਰਾਂ…