ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਵਿੱਚ “ਮੁੱਖ ਮੰਤਰੀ ਤੀਰਥ ਯਾਤਰਾ” ਤਹਿਤ ਬੱਸ ਰਵਾਨਾ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 22 ਫਰਵਰੀ ( ਪੰਜਾਬੀ ਖ਼ਬਰਨਾਮਾ) ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ…