ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮੁਕੇਰੀਆਂ ਤੋਂ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਲਈ ਬੱਸ ਰਵਾਨਾ
ਮੁਕੇਰੀਆਂ/ਹੁਸ਼ਿਆਰਪੁਰ, 27 ਦਸੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.…