Category: ਵਿਕਾਸ

ਚੇਅਰਮੈਨ ਰਮਨ ਬਹਿਲ ਵੱਲੋਂ ਪਿੰਡ ਹਯਾਤ ਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਗੁਰਦਾਸਪੁਰ, 4 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਪਿੰਡ ਹਯਾਤ ਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।…

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਲਗਭਗ 5.75 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੀ ਸ਼ੁਰੂਆਤ

ਸੰਗਰੂਰ, 3 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਹਰ ਸ਼ਹਿਰੀ ਅਤੇ ਦਿਹਾਤੀ ਖੇਤਰ ਦਾ ਵਿਕਾਸ ਪੱਖੋਂ ਕਾਇਆ ਕਲਪ…

ਹਲਕਾ ਜਲਾਲਾਬਾਦ: ਵੋਟਰਾਂ ਨੂੰ ਮੋਬਾਈਲ ਵੈਨਾਂ ਦੇ ਰਾਹਿਣ ਈ.ਵੀ.ਐੱਮ ਅਤੇ ਵੀ. ਵੀ. ਪੈਟ ਦੀ ਜਾਗਰੂਕੀ

ਜਲਾਲਾਬਾਦ 3 ਮਾਰਚ 2024 (ਪੰਜਾਬੀ ਖਬਰਨਾਮਾ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ…

ਵਿਧਾਇਕ ਸ਼ੈਰੀ ਕਲਸੀ ਵਲੋਂ ਬਿਧੀਪੁਰ ਵਿਖੇ ਨਵੇਂ ਸੀਵਰੇਜ ਅਤੇ ਸੜਕ ਬਣਾਉਣ ਦਾ ਸ਼ੁਰੂਆਤੀ ਕੰਮ

ਬਟਾਲਾ, 3 ਮਾਰਚ (ਪੰਜਾਬੀ ਖਬਰਨਾਮਾ ): ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਬਿਧੀਪੁਰ ਵਿਖੇ ਸੀਵਰੇਜ਼ ਪਾਉਣ ਅਤੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੋਕੇ…

ਉੱਦਮੀਆਂ ਦੇ ਸਰਬਪੱਖੀ ਵਿਕਾਸ ਲਈ ਭਗਵੰਤ ਸਿੰਘ ਮਾਨ ਸਰਕਾਰ ਦੇ ਦੁਆਰਾ ਕੀਤੀ ਲੋਕ ਪੱਖੀ ਉਪਰਾਲਿਆਂ ਦੀ ਸ਼ਲਾਘਾ

ਲੁਧਿਆਣਾ, 3 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਲਈ ਨਿਸ-ਦਿਨ ਕੀਤੇ ਜਾ ਰਹੇ ਅਸੀਮ ਤੇ ਮਹੱਤਪੂਰਨ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉੱਦਮੀਆਂ ਨੇ ਕਿਹਾ…

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਸ਼ਹਿਰ ਲਈ ਦੋ ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ

ਸੰਗਰੂਰ, 2 ਮਾਰਚ(ਪੰਜਾਬੀ ਖਬਰਨਾਮਾ) :ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵ ਪੱਖੀ ਵਿਕਾਸ ਲਈ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਗਈ ਹੈ ਜਿਸ…

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਫਿਲੌਰ ਦੇ ਲੋਕਾਂ ਨੂੰ 2.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਤੋਹਫੇ ਵਜੋਂ ਦਿੱਤੇ

ਫਿਲੌਰ (ਜਲੰਧਰ), 1 ਮਾਰਚ (ਪੰਜਾਬੀ ਖਬਰਨਾਮਾ) :ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਫਿਲੌਰ ਵਾਸੀਆਂ ਨੂੰ 2.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਤੋਹਫੇ ਵਜੋਂ ਦਿੱਤੇ।ਸੰਸਦ ਮੈਂਬਰ ਨੇ ਇਲਾਕੇ ਦੀਆਂ…

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲੀਆਂ ਵਿਖੇ ਯਾਦਗਾਰੀ ਗੇਟ ਦਾ ਨਿਰਮਾਣ ਸ਼ੁਰੂ ਕਰਵਾਇਆ

ਸੰਗਰੂਰ, 1 ਮਾਰਚ (ਪੰਜਾਬੀ ਖਬਰਨਾਮਾ) :ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲੀਆਂ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਨਾਰੰਗ ਸਿੰਘ ਯਾਦਗਾਰੀ ਗੇਟ ਦੇ ਨਿਰਮਾਣ ਕਾਰਜ ਆਰੰਭ…

ਸਾਦਿਕ ਵਿੱਚ ਮਾਰਕਿਟ ਕਮੇਟੀ ਦੁਆਰਾ 50 ਲੱਖ ਰੁਪਏ ਦੇ ਪੈਂਦੀਆਂ ਤਿੰਨ ਸੜਕਾਂ ਦੀ ਰਿਪੇਅਰ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ

ਫ਼ਰੀਦਕੋਟ 29 ਫ਼ਰਵਰੀ,2024 (ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਹੇ ਹਨ।  ਇਨ੍ਹਾਂ ਗੱਲਾਂ ਦਾ…

ਕੈਬਨਿਟ ਮੰਤਰੀ ਅਤੇ ਸੰਸਦ ਮੈਂਬਰ ਨੇ 2.58 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਜੰਡੂ ਸਿੰਘਾ (ਜਲੰਧਰ),28 ਫਰਵਰੀ (ਪੰਜਾਬੀ ਖਬਰਨਾਮਾ) :ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਆਦਮਪੁਰ ਹਲਕੇ ਵਿੱਚ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ…