Category: ਵਿਕਾਸ

ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਨਾਰਾ ਅਤੇ ਬੱਸੀ ਪੁਰਾਣੀ ’ਚ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 17 ਫਰਵਰੀ (ਪੰਜਾਬੀ ਖ਼ਬਰਨਾਮਾ)  ਪੰਜਾਬ ਸਰਕਾਰ ਲਗਾਤਾਰ ਲੋਕਾਂ ਦੀਆਂ ਸ਼ਿਕਾਇਤਾਂ/ਮਸਲਿਆਂ ਦਾ ਬਿਨਾਂ ਕਿਸੇ ਦੇਰੀ ਅਤੇ ਪ੍ਰੇਸ਼ਾਨੀ ਦੇ ਹੱਲ ਕਰਨ ਲਈ ਪੂਰੇ ਸੂਬੇ ਦੇ ਪਿੰਡਾਂ ਅਤੇ ਵਾਰਡਾਂ ਵਿਚ ’ਆਪ ਦੀ…

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਵਿੱਚ 5 ਨੌਜਵਾਨਾਂ ਦੀ ਚੋਣ 

ਰੂਪਨਗਰ, 16 ਫ਼ਰਵਰੀ (ਪੰਜਾਬੀ ਖ਼ਬਰਨਾਮਾ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ ਲਗਾਏ ਗਏ ਪਲੇਸਮੈਂਟ ਕੈਂਪ ਵਿਚ 19 ਉਮੀਦਵਾਰਾਂ ਨੇ ਭਾਗ ਲਿਆ ਜਿਸ ਵਿੱਚੋਂ 5 ਉਮੀਦਵਾਰਾਂ ਦੀ ਚੋਣ ਕੀਤੀ ਗਈ…

ਚੇਅਰਮੈਨ ਸੁਖਜਿੰਦਰ ਕਾਉਣੀ ਨੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਕੀਤੀ  ਜਾਰੀ

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 16 ਫਰਵਰੀ (ਪੰਜਾਬੀ ਖ਼ਬਰਨਾਮਾ)ਗਿੱਦੜਬਾਹਾ ਵਿੱਚ ਪੈਦੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਪੱਤਰ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨਜਿਲ੍ਹਾ…

ਵਿਧਾਇਕ ਸ਼ੈਰੀ ਚੰਦਰ ਨਗਰ ਵਿੱਖੇ ਲਗਾਏ ਸ਼ਪੈਸ਼ਲ ਕੈਂਪ ਦੌਰਾਨ ਲੋਕਾਂ ਦੇ ਰੂਬਰੂ ਹੋਏ

ਬਟਾਲਾ, 16 ਫਰਵਰੀ (ਪੰਜਾਬੀ ਖ਼ਬਰਨਾਮਾ)  ‘ ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ…

10 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਾਨੇਵਾਲਾ ਦੀਆਂ ਗਲੀਆਂ ਤੇ ਨਾਲੀਆਂ ਦਾ ਕੈਬਨਿਟ ਮੰਤਰੀ ਨੇ ਨੀਂਹ ਪੱਥਰ ਰੱਖਿਆ

ਮਲੋਟ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪੇਂਡੂ ਵਿਕਾਸ…

ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਹੁਨਰ ਵਿਕਾਸ ਕੇਂਦਰਾਂ ਨੂੰ ਚਲਾਉਣ ਲਈ 3.6 ਲੱਖ ਰੁਪਏ ਦਾ ਯੋਗਦਾਨ

ਲੁਧਿਆਣਾ, 15 ਫਰਵਰੀ (ਪੰਜਾਬੀ ਖ਼ਬਰਨਾਮਾ) ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਸੀ.ਐਸ.ਆਰ. ਪਹਿਲਕਦਮੀ ਅਤੇ ਪ੍ਰੋਜੈਕਟ ਨਾਰੀ ਸ਼ਕਤੀ ਤਹਿਤ ਹੁਨਰ ਵਿਕਾਸ ਕੇਂਦਰ (ਮਿੰਨੀ ਸਕੱਤਰੇਤ ਲੁਧਿਆਣਾ ਅਤੇ ਹੰਬੜਾਂ ਰੋਡ ਵਿਖੇ) ਚਲਾਉਣ ਲਈ ਡਿਪਟੀ…

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

ਚੰਡੀਗੜ੍ਹ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ…

ਪੰਜਾਬ’ਚ ਪੀਣ ਵਾਲੇ ਪਾਣੀ ਨਾਲ ਸਬੰਧਤ ਚੱਲ ਰਹੇ ਹਨ 2 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟ

ਹੁਸ਼ਿਆਰਪੁਰ, 7 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਸੂਬੇ ਵਿਚ ਪੀਣ ਵਾਲੇ ਪਾਣੀ ਨਾਲ ਸਬੰਧਤ…

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ

ਚੰਡੀਗੜ੍ਹ, 7 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ…

ਵਿਧਾਇਕ ਸ਼ੈਰੀ ਕਲਸੀ ਨੇ ਰਾਮ ਤਲਾਈ ਵਾਲੀ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ

ਬਟਾਲਾ, 2 ਫਰਵਰੀ  (ਪੰਜਾਬੀ ਖ਼ਬਰਨਾਮਾ) ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਲੋਕਾਂ ਦੀ ਚਿਰੋਕਣੀ ਮੰਗ ਕਰਦਿਆਂ ਰਾਮ ਤਲਾਈ ਵਾਲੀ ਸੜਕ ਦੇ ਨਿਰਮਾਣ ਦਾ…