ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ ਨੂੰ ਚਾਰ ਮਾਰਗੀ ਕਰਨ ਲਈ ਈ.ਟੀ.ਓ ਰੱਖਣਗੇ 1 ਫਰਵਰੀ ਨੂੰ ਨੀਂਹ ਪੱਥਰ – ਵਿਧਾਇਕ ਰਮਦਾਸ
ਅੰਮ੍ਰਿਤਸਰ 30 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲਿ੍ਹਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ…