Category: ਵਪਾਰ

ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ

ਪਟਿਆਲਾ, 11 ਮਾਰਚ (ਪੰਜਾਬੀ ਖ਼ਬਰਨਾਮਾ): ਨਿਵੇਸ਼ਕਾਂ ਅਤੇ ਉਦਯੋਗ ਲਈ ਸੁਖਾਵਾਂ ਮਾਹੌਲ ਪੈਦਾ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਪਟਿਆਲਾ ਦੇ ਸਨਅਤਕਾਰਾਂ ਨੇ ਅੱਜ ਕਿਹਾ ਕਿ “ਸਰਕਾਰ-ਵਪਾਰ ਮਿਲਣੀ” ਦੀ ਪਹਿਲਕਦਮੀ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ 12 ਨੂੰ ਹੁਸ਼ਿਆਰਪੁਰ ’ਚ ਵਪਾਰੀਆਂ ਨਾਲ ਕਰਨਗੇ ਮੁਲਾਕਾਤ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 11 ਮਾਰਚ (ਪੰਜਾਬੀ ਖ਼ਬਰਨਾਮਾ): ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ 12 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਹੁਸ਼ਿਆਰਪੁਰ ਵਿਚ ਸਰਕਾਰ-ਵਪਾਰ ਮਿਲਣੀ ਦੌਰਾਨ ਹੁਸ਼ਿਆਰਪੁਰ ਦੇ ਵਪਾਰੀਆਂ ਨਾਲ ਮੁਲਾਕਾਤ…

ਸਟਾਕ ਬਾਜ਼ਾਰਾਂ ਨੇ ਕਮਜ਼ੋਰ ਗਲੋਬਲ ਰੁਝਾਨਾਂ ‘ਤੇ ਦੋ ਦਿਨਾਂ ਦੀ ਜਿੱਤ ਦੀ ਦੌੜ ਨੂੰ ਛੱਡ ਦਿੱਤਾ

ਮੁੰਬਈ, 11 ਮਾਰਚ (ਪੰਜਾਬੀ ਖ਼ਬਰਨਾਮਾ) :ਗਲੋਬਲ ਬਾਜ਼ਾਰਾਂ ਦੇ ਕਮਜ਼ੋਰ ਰੁਝਾਨਾਂ ਦੇ ਵਿਚਕਾਰ ਧਾਤੂ ਅਤੇ ਬੈਂਕਿੰਗ ਸ਼ੇਅਰਾਂ ਦੀ ਵਿਕਰੀ ਕਾਰਨ ਸੋਮਵਾਰ ਨੂੰ ਸਟਾਕ ਮਾਰਕੀਟ ਬੈਂਚਮਾਰਕ ਸੈਂਸੈਕਸ 616.75 ਅੰਕਾਂ ਦੀ ਗਿਰਾਵਟ ਦੇ…

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਮਾਰਚ (ਪੰਜਾਬੀ ਖ਼ਬਰਨਾਮਾ ):ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ…

ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਨੇ ਜੈਤੋ ਵਿਖੇ ਰੋਜ਼ਗਾਰ ਨਾਲ ਸਬੰਧਤ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

ਫਰੀਦਕੋਟ 08 ਮਾਰਚ 2024 (ਪੰਜਾਬੀ ਖ਼ਬਰਨਾਮਾ) :ਜਨਰਲ ਮੈਨੇਜਰ ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਵੱਲੋਂ ਜੈਤੋ ਵਿਖੇ ਬੁਣਕਰ ਸੇਵਾ ਕੇਂਦਰ ਪਾਣੀਪਤ ਦੁਆਰਾ ਚਲਾਏ ਜਾ ਰਹੇ 45 ਦਿਨਾਂ ਬੁਣਕਰ ਸਿਖਲਾਈ ਕੈਂਪ ਜਿਸ ਵਿਚ  ਸਿਖਲਾਈ ਲੈ ਰਹੇ…

RBI ਗਵਰਨਰ ਨੂੰ ਉਮੀਦ ਹੈ ਕਿ ਚਾਲੂ ਵਿੱਤੀ ਸਾਲ ‘ਚ GDP 8% ਹੋ ਸਕਦਾ ਹੈ, Paytm ਐਕਸ਼ਨ ‘ਤੇ ਇਹ ਕਿਹਾ

7 ਮਾਰਚ ( ਪੰਜਾਬੀ ਖਬਰਨਾਮਾ ) : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਦਾ ਕਹਿਣਾ ਹੈ ਕਿ ਭਾਰਤ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਵੱਡੀ ਅਰਥਵਿਵਸਥਾ…

ਸਰਕਾਰ NLC ਇੰਡੀਆ ਵਿੱਚ 212 ਰੁਪਏ ਪ੍ਰਤੀ ਸ਼ੇਅਰ ਦੀ ਕੀਮਤ ‘ਤੇ 7% ਹਿੱਸੇਦਾਰੀ ਵੇਚੇਗੀ।

ਨਵੀਂ ਦਿੱਲੀ 7 ਮਾਰਚ ( ਪੰਜਾਬੀ ਖਬਰਨਾਮਾ): ਸਰਕਾਰ 212 ਰੁਪਏ ਪ੍ਰਤੀ ਸ਼ੇਅਰ ਦੀ ਫਲੋਰ ਕੀਮਤ ‘ਤੇ NLC ਇੰਡੀਆ ‘ਚ ਆਪਣੀ ਸੱਤ ਫੀਸਦੀ ਹਿੱਸੇਦਾਰੀ ਵੇਚੇਗੀ। NLC ਇੰਡੀਆ ‘ਚ ਸਰਕਾਰ ਦੀ ਦੋ ਦਿਨਾਂ…

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ (ਪੰਜਾਬੀ ਖ਼ਬਰਨਾਮਾ) :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ 12 ਨੂੰ ਹੁਸ਼ਿਆਰਪੁਰ ’ਚ ਵਪਾਰੀਆਂ ਨਾਲ ਕਰਨਗੇ ਮਿਲਣੀ

ਹੁਸ਼ਿਆਰਪੁਰ, 6 ਮਾਰਚ (ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 12 ਮਾਰਚ ਨੂੰ ਹੁਸ਼ਿਆਰਪੁਰ ਵਿਚ ਸਰਕਾਰ-ਵਪਾਰ ਮਿਲਣੀ ਦੌਰਾਨ ਹੁਸ਼ਿਆਰਪੁਰ ਦੇ ਵਪਾਰੀਆਂ ਨਾਲ…

ਤੀਜਾ ਅੰਨ੍ਹਾ ਬਜਟ ਜਿਸ ਵਿੱਚ ਕਿਸਾਨਾਂ, ਫਸਲੀ ਵਿਭਿੰਨਤਾ ਅਤੇ ਉਦਯੋਗਾਂ ਦੀ ਪੁਨਰ ਸੁਰਜੀਤੀ ਲਈ ਕੋਈ ਰੋਡਮੈਪ ਨਹੀਂ

ਚੰਡੀਗੜ੍ਹ, 5 ਮਾਰਚ (ਪੰਜਾਬੀ ਖਬਰਨਾਮਾ) : ਅੱਜ ਪੇਸ਼ ਕੀਤੇ ਗਏ ਪੰਜਾਬ ਦੇ ਬਜਟ ਨੂੰ ਸਾਡੇ ਕਿਸਾਨ ਭਾਈਚਾਰੇ ਦੀ ਪਿੱਠ ਵਿੱਚ ਇੱਕ ਹੋਰ ਛੁਰਾ ਮਾਰਨ ਵਾਲਾ ਕਰਾਰ ਦਿੰਦਿਆਂ ਇਸ ਦੀ ਆਲੋਚਨਾ…