ਪੰਜਾਬ ਰਾਜ ਵਪਾਰੀ ਕਮਿਸ਼ਨ ਵੱਲੋਂ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਨਾਲ ਮੀਟਿੰਗ; ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ
ਚੰਡੀਗੜ੍ਹ, 18 ਦਸੰਬਰ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਨੇ ਵੱਖ-ਵੱਖ ਵਪਾਰਕ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੈਂਬਰ ਨੇ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ…