ਵਧੀਕ ਡਿਪਟੀ ਕਮਿਸ਼ਨਰ ਨੇ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਸਬੰਧੀ ਕੀਤੀ ਮੀਟਿੰਗ
ਬਠਿੰਡਾ, 5 ਮਾਰਚ(ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਸਬੰਧੀ ਹੁਣੇ ਤੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ, ਤਾਂ ਜੋ ਨਰਮੇ…