ਖੇਤੀਬਾੜੀ ਵਿਭਾਗ ਦੇ ਸਕੱਤਰ ਨੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਲਿਆ ਜਾਇਜ਼ਾ
ਫ਼ਤਹਿਗੜ੍ਹ ਸਾਹਿਬ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਖੇਤੀਬਾੜੀ ਵਿਭਾਗ ਦੇ ਸਕੱਤਰ ਸ਼੍ਰੀ ਅਜੀਤ ਬਾਲਾ ਜੋਸ਼ੀ ਨੇ ਅੱਜ ਜ਼ਿਲ੍ਹੇ ਵਿੱਚ ਸਰਫੇਸ ਸੀਡਰ ਨਾਂਲ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨਾਲ ਗੱਲਬਾਤ ਕੀਤੀ…
