ਯੁਵਕ ਸੇਵਾਵਾਂ ਵਿਭਾਗ ਵੱਲੋਂ SSD ਗਰਲਜ਼ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ
ਬਠਿੰਡਾ, 23 ਫਰਵਰੀ (ਪੰਜਾਬੀ ਖ਼ਬਰਨਾਮਾ) : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਜਿਲ੍ਹਾ ਪ੍ਰਸ਼ਾਸ਼ਨ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਅਤੇ ਸਮੂਹ ਰੈੱਡ ਰਿਬਨ ਕਲੱਬ ਬਠਿੰਡਾ ਵੱਲੋਂ ਜ਼ਿਲ੍ਹਾ ਪੱਧਰੀ ਸੈਮੀਨਾਰ, ਪੋਸਟਰ ਮੇਕਿੰਗ ਅਤੇ ਸਵੀਪ ਸਲੋਗਨ…