Category: ਸਿੱਖਿਆ

ਸਰਕਾਰੀ ਕਾਲਜ ਰੋਪੜ ਵਿਖੇ ਤਿੰਨ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ ਸ਼ੁਰੂ

ਰੂਪਨਗਰ, 9 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਤੋਂ ਪ੍ਰਾਪਤ ਵਿੱਤੀ ਗ੍ਰਾਂਟ ਤਹਿਤ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਤਿੰਨ ਰੋਜ਼ਾ ਕਿੱਤਾ ਅਗਵਾਈ ਅਤੇ ਕਾਉਂਸਲਿੰਗ ਵਰਕਸ਼ਾਪ…

ਜ਼ਿਲ੍ਹਾ ਫਾਜਿਲਕਾ ਚ ਸਕੂਲਾਂ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਬੱਚੇ ਕਰ ਰਹੇ ਹਨ ਵੱਖ ਵੱਖ ਗਤੀਵਿਧੀਆਂ

ਫਾਜਿਲਕਾ, 9 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀ ਸ਼ਿਵ ਪਾਲ ਗੋਇਲ ਜੀ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਪੰਕਜ ਅੰਗੀ, ਮੈਡਮ ਅੰਜੂ ਸੇਠੀ ਜੀ ਵੱਲੋਂ…

ਸਰਕਾਰੀ ਹਾਈ ਸਕੂਲ ਅੱਲੀਵਾਲ ਲੁਧਿਆਣਾ ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਕੀਤਾ ਦੌਰਾ

ਫ਼ਤਹਿਗੜ੍ਹ ਸਾਹਿਬ, 08 ਫਰਵਰੀ (ਪੰਜਾਬੀ ਖ਼ਬਰਨਾਮਾ)  ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਰਕਾਰੀ ਹਾਈ ਸਕੂਲ ਅੱਲੀਵਾਲ (ਲੁਧਿਆਣਾਂ) ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੀਤੀਆਂ ਜਾ ਰਹੀਆਂ ਖੇਤੀਬਾੜੀ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ…

ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਤਹਿਤ ਟਰੈਫਿਕ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ 

ਰੂਪਨਗਰ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾ ਅਤੇ ਪ੍ਰੋਗਰਾਮ ਕੋਆਰਡੀਨੇਟਰ ਕੌਮੀ ਸੇਵਾ ਯੋਜਨਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਰਾਸ਼ਟਰੀ ਸੜਕ…

ਬਹੁ-ਤਕਨੀਕੀ ਕਾਲਜ ਫਤੂਹੀ ਵਾਲੇ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆਂ ਦੇ ਨਿਯਮਾਂ ਸਬੰਧੀ ਜਾਣਕਾਰੀ

ਮਲੋਟ/ ਸ਼੍ਰੀ ਮੁਕਤਸਰ ਸਾਹਿਬ 8 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਸਰਕਾਰੀ ਬਹੁ ਤਕਨੀਕੀ ਕਾਲਜ ਫਤੂਹੀ ਖੇੜਾ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿਖੇ ਸੜਕ ਸੁਰੱਖਿਆਂ ਦੇ ਨਿਯਮਾਂ ਦੀ ਜਾਣਕਾਰੀ ਦੇਣ…

ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸਕੂਲਾਂ ਵਿਖੇ ਸੈਮੀਨਾਰ ਅਤੇ ਗਤੀਵਿਧੀਆਂ ਦਾ ਆਯੋਜਨ

ਫਾਜ਼ਿਲਕਾ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸਿਖਿਆ ਵਿਭਾਗ ਵੱਲੋਂ ਸਕੂਲਾਂ ਵਿਚ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ । ਇਸੇ ਲੜੀ ਵਿਚ ਸਰਕਾਰੀ ਹਾਈ ਸਕੂਲ…

 ਸਰਕਾਰੀ ਮਹਿੰਦਰਾ ਕਾਲਜ ਵੱਲੋਂ ਨਗਰ ਨਿਗਮ ਪਟਿਆਲਾ ਨਾਲ ਮਿਲ ਕੇ ਪਲਾਸਟਿਕ ਮੁਕਤ ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 7 ਫਰਵਰੀ (ਪੰਜਾਬੀ ਖ਼ਬਰਨਾਮਾ)  ਵਿਸ਼ੇਸ਼ ਪਲਾਸਟਿਕ ਕੁਲੈਕਸ਼ਨ ਮੁਹਿੰਮ ਤਹਿਤ ਸੰਯੁਕਤ ਕਮਿਸ਼ਨਰ, ਨਗਰ ਨਿਗਮ ਪਟਿਆਲਾ ਬਬਨਦੀਪ ਸਿੰਘ ਵਾਲੀਆ ਅਤੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਯੋਗ…

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਜਾਗਰੂਕ ਕਰਨ ਦਾ ਨਿਵੇਕਲਾ ਯਤਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵਲੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਸਿੱਖਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਜਿਲੇ ਦੇ ਸਮੂਹ ਸਰਕਾਰੀ…

ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਫਿਰੋਜ਼ਪਰ ਵੱਲੋਂ ਸਰਕਾਰੀ ਸਕੂਲਾਂ ਦੇ ਮੈਡੀਕਲ ਅਤੇ ਨੋਨ ਮੈਡੀਕਲ ਦੇ ਵਿਦਿਆਰਥੀਆਂ ਲਈ ਕਰਵਾਇਆ ਜੇ.ਈ.ਈ. ਮੇਨਸ ਅਤੇ ਨੀਟ ਮੋਕ ਟੈਸਟ

ਫਿਰੋਜ਼ਪੁਰ, 07 ਜਨਵਰੀ 2024: ਅੱਜ ਇਥੇ ਸਥਾਨਿਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿੱਚ ਜ਼ਿਲੇ ਦੇ ਲਗਪਗ 20 ਸਰਕਾਰੀ ਸਕੂਲਾਂ ਦੇ ਵਿਗਿਆਨ ਵਿਸ਼ੇ ਦੇ ਵਿਦਿਆਰਥੀਆਂ ਲਈ ਯੂਨੀਵਰਸਿਟੀ ਵਲੋਂ ਜੇ.ਈ.ਈ. ਮੇਨਸ…