ਚੈੱਕ ਬਾਊਂਸ ਮਾਮਲੇ ’ਚ ਅਦਾਕਾਰ ਰਾਜਪਾਲ ਯਾਦਵ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਅਗਲੀ ਪੇਸ਼ੀ ਤੋਂ ਪਹਿਲਾਂ ਗ੍ਰਿਫ਼ਤਾਰ ਕਰਨ ਦੇ ਹੁਕਮ
ਇੰਦੌਰ 06 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲਟਕੇ ਚੈੱਕ ਬਾਊਂਸ ਮਾਮਲੇ ’ਚ ਲਗਾਤਾਰ ਅਦਾਲਤ ’ਚ ਪੇਸ਼ ਨਾ ਹੋਣ ਕਾਰਨ ਮਹੂ ਸਿਵਲ…
