Category: ਹਰਿਆਣਾ

ਹਰਿਆਣਾ: ਰੇਵਾੜੀ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵਿੱਚ ਛੇ ਦੀ ਮੌਤ, ਛੇ ਜ਼ਖ਼ਮੀ

ਰੇਵਾੜੀ (ਹਰਿਆਣਾ), 11 ਮਾਰਚ 2024 (ਪੰਜਾਬੀ ਖ਼ਬਰਨਾਮਾ) : ਹਰਿਆਣਾ ਦੇ ਰੇਵਾੜੀ ਵਿੱਚ ਐਤਵਾਰ ਦੇਰ ਰਾਤ ਇੱਕ ਵੱਡੇ ਸੜਕ ਹਾਦਸੇ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ…

ਇੰਡਸਟਰੀਅਲ ਮਾਡਲ ਟਾਊਨਸ਼ਿਪ ਖਰਖੌਦਾ ਵਿੱਚ 57 ਐਮਐਲਡੀ ਸਮਰੱਥਾ ਵਾਲਾ ਵਾਟਰ ਟ੍ਰੀਟਮੈਂਟ ਪਲਾਂਟ ਬਣਾਇਆ ਜਾਵੇਗਾ

ਚੰਡੀਗੜ੍ਹ, 10 ਮਾਰਚ (ਪੰਜਾਬੀ ਖ਼ਬਰਨਾਮਾ)- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਇੰਡਸਟਰੀਅਲ ਮਾਡਲ ਟਾਊਨਸ਼ਿਪ ਖਰਖੌਦਾ ਵਿੱਚ 57 ਐਮਐਲਡੀ ਸਮਰੱਥਾ ਵਾਲਾ ਵਾਟਰ ਟ੍ਰੀਟਮੈਂਟ ਪਲਾਂਟ (ਡਬਲਯੂ.ਟੀ.ਪੀ.) ਸਥਾਪਿਤ ਕੀਤਾ ਜਾਵੇਗਾ। ਇਸ ਦੇ ਲਈ ਅੱਜ…

ਰਸਾਇਣਕ ਖੇਤੀ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਕਿਸਾਨ ਅਹਿਮ ਭੂਮਿਕਾ ਨਿਭਾਉਣ-ਬੀ.ਆਰ.ਕੰਬੋਜ

ਚੰਡੀਗੜ੍ਹ, 10 ਮਾਰਚ (ਪੰਜਾਬੀ ਖ਼ਬਰਨਾਮਾ)– ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਵਾਈਸ ਚਾਂਸਲਰ ਪ੍ਰੋਫੈਸਰ ਬੀ.ਆਰ.ਕੰਬੋਜ ਨੇ ਕਿਹਾ ਕਿ ਰਸਾਇਣਕ ਖੇਤੀ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਦੇ…

ਬਿਜਲੀ ਮੰਤਰੀ ਨੇ ਸਿਰਸਾ ਦੇ ਕਈ ਪਿੰਡਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ

ਚੰਡੀਗੜ੍ਹ, 9 ਮਾਰਚ (ਪੰਜਾਬੀ ਖ਼ਬਰਨਾਮਾ)- ਹਰਿਆਣਾ ਦੇ ਬਿਜਲੀ ਮੰਤਰੀ ਸ਼੍ਰੀ ਰਣਜੀਤ ਸਿੰਘ ਨੇ ਅੱਜ ਸਿਰਸਾ ਦੇ ਸ਼ੇਖੂਪੁਰੀਆ, ਫਤਿਹਪੁਰੀਆ ਨਿਆਮਤ ਖਾਂ, ਨਨੂਆਣਾ, ਖਾਰੀਆ, ਚੱਕਣ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਕਰੋੜਾਂ…

ਜਲਾਲਤ ਪਿੱਛੋਂ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਐਨਐਸਏ ਲਾਉਣ ਬਾਰੇ ਲਿਆ ‘ਯੂ’ ਟਰਨ

ਚੰਡੀਗੜ੍ਹ, 23 ਫਰਵਰੀ (ਪੰਜਾਬੀ ਖਬਰਨਾਮਾ) :ਹਰਿਆਣਾ ਰਾਜ ਵਿੱਚ ਭਾਜਪਾ ਸਰਕਾਰ ਦੀ ਵਿਆਪਕ ਨਿਖੇਧੀ ਦੇ ਕੁਝ ਘੰਟਿਆਂ ਅੰਦਰ ਹੀ ਅੰਬਾਲਾ ਪੁਲੀਸ ਨੇ ‘ਯੂ’ ਟਰਨ ਲੈਂਦਿਆਂ ਹਰਿਆਣਾ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ…

ਹਰਿਆਣਾ ਨੇ ਕਿਸਾਨ ਆਗੂਆਂ ‘ਤੇ ਲਾਇਆ NSA, ਜਾਇਦਾਦ ਤੇ ਬੈਂਕ ਖਾਤੇ ਜ਼ਬਤ ਕਰਨ ਦੀ ਪ੍ਰਕ੍ਰਿਆ

ਚੰਡੀਗੜ੍ਹ 23 ਫਰਵਰੀ (ਪੰਜਾਬੀ ਖਬਰਨਾਮਾ) ਹਰਿਆਣਾ ਸਰਕਾਰ ਨੇ ਸਿਰੇ ਦੀ ਹੱਦ ਕਰਦਿਆਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨ.ਐਸ.ਏ.), 1980 ਦੀਆਂ ਧਾਰਾਵਾਂ ਤਹਿਤ ਪੰਜਾਬ ਨਾਲ ਲੱਗਦੀ ਸੂਬੇ ਦੀ ਸਰਹੱਦ ‘ਤੇ ਚੱਲ ਰਹੇ ਪ੍ਰਦਰਸ਼ਨਾਂ…