ਸਿਹਤ ਸੰਭਾਲ ਅਤੇ ਬਿਮਾਰੀਆਂ ਤੋਂ ਬਚਣ ਸਬੰਧੀ ਲੋਕਾਂ ਨੂੰ ਅਗੇਤੇ ਤੌਰ *ਤੇ ਸਿਹਤ ਸਟਾਫ ਕਰੇ ਜਾਗਰੂਕ
ਫਾਜਿਲਕਾ 3 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਕੀਤੀ ਗਈ। ਇਸ ਦੌਰਾਨ ਡਾ ਕੱਕੜ…
