ਜਾਅਲੀ ਮਰੀਜ਼ ਬਣ ਕੇ ਲਿੰਗ ਜਾਂਚ ਕਰਨ ਵਾਲਿਆਂ ਨੂੰ ਫੜਵਾਉਣ ਵਾਲੀ ਔਰਤ ਨੂੰ ਇਕ ਲੱਖ ਰੁਪਏ ਦਾ ਦਿੱਤਾ ਜਾਂਦੈ ਇਨਾਮ
ਸ੍ਰੀ ਫ਼ਤਹਿਗੜ੍ਹ ਸਾਹਿਬ, 29 ਮਾਰਚ (ਪੰਜਾਬੀ ਖ਼ਬਰਨਾਮਾ) : ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਦੀ ਜਾਗਰੂਕਤਾ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ…
