ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ ਤੱਕ ਚਲਾਇਆ ਜਾਵੇਗਾ ਪਲਸ ਪੋਲੀਓ ਅਭਿਆਨ
ਫ਼ਰੀਦਕੋਟ 28 ਫ਼ਰਵਰੀ,2024 (ਪੰਜਾਬੀ ਖਬਰਨਾਮਾ) :ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ 2024 ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸਬੰਧੀ…