ਆਯੂਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ 36ਕਰੋੜ ਰੁਪਏ ਦਾ ਕੀਤਾ ਮੁਫ਼ਤ ਇਲਾਜ
ਫਾਜਿਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ) ਡਾ.ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ‘ਚ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਿਹਤ…