ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੀਤੀ ਗਈ ਮਹੀਨਾਵਾਰ ਮੀਟਿੰਗ
ਫਿਰੋਜ਼ਪੁਰ, 9 ਜਨਵਰੀ 2024. ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਜੋ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਸਮੂਹ ਸੀਨੀਅਰ…