ਡਿਪਟੀ ਕਮਿਸ਼ਨਰ ਵੱਲੋਂ ਢੰਡੀ ਕਦੀਮ ਸਕੂਲ ਦਾ ਦੌਰਾ, ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਮਿਡ ਡੇ ਮੀਲ
ਜਲਾਲਾਬਾਦ 6 ਫਰਵਰੀ (ਪੰਜਾਬੀ ਖ਼ਬਰਨਾਮਾ) ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁਗਲ ਨੇ ਅੱਜ ਜਲਾਲਾਬਾਦ ਉਪਮੰਡਲ ਦੇ ਪਿੰਡ ਢੰਡੀ ਕਦੀਮ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ ਅਤੇ ਇੱਥੇ ਬੱਚਿਆਂ…
