Category: ਸਿਹਤ

ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਯੋਜਨਾ ਅਧੀਨ 141 ਮਰੀਜ਼ਾਂ ਦੇ ਇਲਾਜ ਲਈ 1 ਕਰੋੜ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ

ਪਟਿਆਲਾ, 12 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ…

ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਰਲੀਜ

ਅੰਮ੍ਰਿਤਸਰ 10 ਜਨਵਰੀ 2024– ਸਿਹਤ ਵਿਭਾਗ ਅੰਮ੍ਰਿਤਸਰ ਸਿਵਲ ਸਰਜਨ ਡਾ ਵਿਜੇ ਕੁਮਾਰ ਵੱਲੋਂ ਅੱਜ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਰਲੀਜ ਕੀਤਾ ਗਿਆ। ਇਸ ਮੌਕੇ ਜਾਣਕਾਰੀ…

ਨਗਰ ਨਿਗਮ ਅੰਮ੍ਰਿਤਸਰ ਨੇ ਸ਼ਹਿਰ ਵਿੱਚ ਸੜਕਾਂ ਦੀ ਸਫ਼ਾਈ ਦੇ ਕੰਮ ਨੂੰ ਸੁਚਾਰੂ ਬਣਾਉਣ ਲਈ ਸਿਹਤ ਵਿਭਾਗ ਲਈ ਇੱਕ ਹੋਰ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ ਕੀਤੀ ਸ਼ਾਮਲ

ਅੰਮ੍ਰਿਤਸਰ  10.01.2024:    ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਅਤੇ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਸ. ਘਨਸ਼ਾਮ ਥੋਰੀ ਨੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਦਾ ਇਹ ਮੁੱਖ ਫਰਜ਼ ਹੈ ਕਿ ਉਹ ਆਪਣੇ ਨਾਗਰਿਕਾਂ ਨੂੰ ਸਾਰੀਆਂ ਨਾਗਰਿਕ ਸਹੂਲਤਾਂ ਪ੍ਰਦਾਨ…

ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ

ਫਿਰੋਜ਼ਪੁਰ, 10 ਜਨਵਰੀ 2024.             ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਸਬੰਧੀ ਮੈਨੂਅਲ ਸਕਵੈਂਜਰ ਐਕਟ 2013 ਤਹਿਤ ਬਣੀ ਜ਼ਿਲ੍ਹਾ ਵਿਜੀਲੈਂਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬਾਮਬਾ ਦੀ ਪ੍ਰਧਾਨਗੀ ਹੇਠ ਹੋਈ ।             ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ…

ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੀਤੀ ਗਈ ਮਹੀਨਾਵਾਰ ਮੀਟਿੰਗ 

ਫਿਰੋਜ਼ਪੁਰ, 9 ਜਨਵਰੀ 2024.           ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਜੋ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਸਮੂਹ ਸੀਨੀਅਰ…

ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ.ਬਲਜੀਤ ਕੌਰ

ਚੰਡੀਗੜ੍ਹ, 9 ਜਨਵਰੀ: ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਕਾਰਵਾਈ ਤੇਜੀ ਨਾਲ ਕੀਤੀ ਜਾ ਰਹੀ ਹੈ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ…

ਸਿਹਤ ਵਿਭਾਗ ਫਿਰੋਜ਼ਪੁਰ ਵਲੋਂ ਜਨੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਕੀਤੀ ਗਈ ਮੀਟਿੰਗ 

ਫਿਰੋਜ਼ਪੁਰ, 8 ਜਨਵਰੀ 2024.           ਜ਼ਿਲ੍ਹੇ ਵਿੱਚ ਜਨੇਪੇ ਦੌਰਾਨ ਹੋਈਆਂ ਮੌਤਾਂ ਸਬੰਧੀ ਐਮ.ਡੀ.ਆਰ. ਕਮੇਟੀ ਦੀ ਮੀਟਿੰਗ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦਾ ਉਦੇਸ਼ ਗਰਭ ਦੌਰਾਨ, ਜਣੇਪੇ ਜਾਂ ਜਣੇਪੇ ਦੇ 42 ਦਿਨਾਂ ਦੇ ਅੰਦਰ…

ਸਰਕਾਰੀ ਫੂਡ ਕਰਾਫਟ ਇੰਸਟੀਚਿਊਟ ਨੇ ਮਿਡ-ਡੇ-ਮੀਲ ਕੁੱਕਾਂ ਨੂੰ ਦਿੱਤੀ ਟ੍ਰੇਨਿੰਗ

ਹੁਸ਼ਿਆਰਪੁਰ, 3 ਜਨਵਰੀ :ਸਰਕਾਰੀ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਵੱਲੋਂ ਮਿਡ-ਡੇ-ਮੀਲ ਕੁੱਕ-ਕਮ-ਹੈਲਪਰ ਬਲਾਕ ਮੁਕੇਰੀਆਂ-2 ਦੇ ਸਿਖਿਆਰਥੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕਿੱਲ ਟੈਸਟਿੰਗ ਅਤੇ ਸਰਟੀਫਿਕੇਸ਼ਨ ਪ੍ਰੋਗਰਾਮ ਤਹਿਤ ਫੂਡ ਸਬੰਧੀ 6 ਦਿਨਾਂ…

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਦੇ ਮੱਦੇਨਜ਼ਰ ਸਰਦੀ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਫਿਰੋਜ਼ਪੁਰ, 3 ਜਨਵਰੀ 2024: ਸਰਦੀ ਦੇ ਮੌਸਮ ਕਾਰਨ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਬਜ਼ੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਿਤ ਹੁੰਦੇ ਹਨ। ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾਂ ਕਰਵਾਇਆ…

ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ

ਚੰਡੀਗੜ੍ਹ, 29 ਦਸੰਬਰ: ਸੜਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਤਹਿਤ ਪੰਜਾਬ ਵਿੱਚ ਸਾਲ 2021 ਦੇ ਮੁਕਾਬਲੇ 2022 ਦੌਰਾਨ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ…