ਸਿਹਤ ਵਿਭਾਗ ਵੱਲੋਂ “ਨਵ-ਜੰਮੀਆਂ ਬੱਚੀਆਂ” ਦਾ ਸਨਮਾਨ ਜਾਰੀ
ਬਰਨਾਲਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਹਤ ਵਿਭਾਗ ਬਰਨਾਲਾ ਵੱਲੋ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲੇ ’ਚ ਬੱਚੀਆਂ ਦੇ ਲਿੰਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ…
ਬਰਨਾਲਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਹਤ ਵਿਭਾਗ ਬਰਨਾਲਾ ਵੱਲੋ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲੇ ’ਚ ਬੱਚੀਆਂ ਦੇ ਲਿੰਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ…
ਲੁਧਿਆਣਾ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਯੂਸਮਾਨ ਭਾਰਤ ਬੀਮਾ ਯੋਜਨਾ ਅਧੀਨ ਚੱਲ ਰਹੇ ਪ੍ਰਾਈਵੇਟ ਹਸਪਤਾਲਾਂ ਦਾ 20 ਅਗਸਤ…
ਸ੍ਰੀ ਮੁਕਤਸਰ ਸਾਹਿਬ, 19 ਫਰਵਰੀ (ਪੰਜਾਬੀ ਖ਼ਬਰਨਾਮਾ) ਡਾ. ਨਵਜੋਤ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਮ ਆਦਮੀ ਕਲੀਨਿਕ ਕੋਟਭਾਈ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ…
ਰੂਪਨਗਰ, 19 ਫਰਵਰੀ (ਪੰਜਾਬੀ ਖ਼ਬਰਨਾਮਾ) “ਨੈਸ਼ਨਲ ਪ੍ਰੋਗਰਾਮ ਫਾਰ ਪ੍ਰੋਵੈਸਨ ਐਂਡ ਕੰਟਰੋਲ ਆਫ ਕੈਂਸਰ, ਡਾਇਬਟੀਜ, ਕਾਰਡੀਓ ਵੈਸਕੂਲਰ ਡਿਜ਼ੀਜ਼ ਐਂਡ ਸਟਰੋਕਸ, ਪੰਜਾਬ” ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਬਰੈਸਟ ਕੈਂਸਰ ਦੀ ਨਵੀਂ ਤਕਨੀਕ ਨਾਲ…
ਰੂਪਨਗਰ, 17 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…
ਫਾਜ਼ਿਲਕਾ 16 ਫਰਵਰੀ (ਪੰਜਾਬੀ ਖ਼ਬਰਨਾਮਾ) ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਤੇ ਹਸਪਤਾਲਾਂ ਦੀ ਜਾਂਚ ਪੜਤਾਲ ਕੀਤੀ ਜਾਂਦੀ ਹੈ। ਇਸੇ ਅਧੀਨ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ, ਡੱਬਵਾਲਾ ਕਲਾ ਅਤੇ ਖੁਈਖੇੜਾ ਵਿਖੇ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦਾ ਮੁਆਇਨਾ ਕੀਤਾ ਗਿਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤਾਂ ਵੀ ਜਾਰੀ ਕੀਤੀਆ। ਚੈਕਿੰਗ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਫਾਜ਼ਿਲਕਾ ਦੇ ਐਮਰਜੈਂਸੀ ਵਾਰਡ, ਜਰਨਲ ਵਾਰਡ, ਜੱਚਾ-ਬੱਚਾ ਵਿੰਗ ਅਤੇ ਐਂਬੂਲੈਂਸ ਸੇਵਾ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ। ਇਸ ਦੇ ਨਾਲ ਡੱਬਵਾਲਾ ਕਲਾ ਅਤੇ ਖੁਈਖੇੜਾ ਵਿਖੇ ਸਟਾਫ ਦੀ ਹਾਜਰੀ, ਸਫ਼ਾਈ , ਸਟਾਕ ਰਜਿਸਟਰ ਆਦਿ ਦੀ ਵੀ ਜਾਂਚ ਕੀਤੀ। ਸਿਵਲ ਹਸਪਤਾਲ ਫਾਜ਼ਿਲਕਾ ਦੇ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਵੱਧ ਵੱਧ ਸਿਹਤ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਮੌਕੇਉਨ੍ਹਾਂ ਨਾਲ ਡਾ. ਐਡੀਸਨ ਐਰਿਕ, ਡਾ. ਰੋਹਿਤ ਗੋਇਲ ਅਕਾਊਂਟੈਂਟ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸੰਜੀਵ ਕੁਮਾਰ ਗਰੋਵਰ , ਪਾਰਸ ਕਟਾਰੀਆ ਅਤੇ ਹੋਰ ਸਿਹਤ ਕਰਮੀ ਹਾਜ਼ਰ ਸਨ।
ਰੂਪਨਗਰ, 11 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਇਸ ਸੰਬੰਧ ਵਿੱਚ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਕਿਡਨੀ ਦੀ ਗੰਭੀਰ ਬਿਮਾਰੀ ਨਾਲ ਜੂਝ…
ਰੂਪਨਗਰ, 16 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਵਲ ਸਰਜਨ ਰੂਪਨਗਰ ਡਾ. ਮਨੁ ਵਿਜ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਸਕੱਤਰੇਤ ਵਿਖੇ ਚੱਲ ਰਹੇ ਆਮ ਆਦਮੀ…
ਸੰਗਰੂਰ, 15 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਿਵਲ ਹਸਪਤਾਲ ਸੰਗਰੂਰ ਦੇ ਐਮਰਜੈਂਸੀ ਵਾਰਡ ਵਿਖੇ ਨਵੀਂ ਅਤਿ ਆਧੁਨਿਕ ਡਾਇਲਸਿਸ ਮਸ਼ੀਨ ਦਾ ਉਦਘਾਟਨ ਕਰਦਿਆਂ…
ਫਾਜ਼ਿਲਕਾ 13 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਫੂਡ ਸੇਫਟੀ ਵਿੰਗ ਨਾਲ ਬੈਠਕ ਕਰਦਿਆਂ ਵਿਭਾਗ ਨੂੰ ਹਦਾਇਤ ਕੀਤੀ ਕਿ ਨਿਯਮਿਤ ਤੌਰ ਤੇ ਭੋਜਨ ਪਦਾਰਥਾਂ ਦੀ ਜਾਂਚ ਕੀਤੀ ਜਾਵੇ…