ਸਿਹਤ ਵਿਭਾਗ ਵੱਲੋਂ 12 ਫਰਵਰੀ ਤੋਂ 17 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫਤਾ: ਡਾ. ਬੰਦਨਾ ਬਾਂਸਲ ਜ਼ਿਲ੍ਹਾ ਟੀਕਾਕਰਨ ਅਫਸਰ
ਸ੍ਰੀ ਮੁਕਤਸਰ ਸਾਹਿਬ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਟੀਕਾਕਰਨ ਪ੍ਰੋਗਰਾਮ ਅਧੀਨ 12 ਫਰਵਰੀ 17 ਫਰਵਰੀ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ…
