ਸਿਹਤ ਵਿਭਾਗ ਤਰਨਤਾਰਨ ਵਲੋਂ ਨਵ ਜਨਮੇ ਬੱਚਿਆਂ ਦੀ ਸਿਹਤ ਸੰਭਾਲ ਸੰਬਧੀ “ਨਿਊ-ਬੋਰਨ ਕੇਅਰ” ਟ੍ਰੇਨਿੰਗ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ
ਤਰਨ ਤਾਰਨ 14 ਮਾਰਚ (ਪੰਜਾਬੀ ਖ਼ਬਰਨਾਮਾ):ਸਿਵਲ ਸਰਜਨ ਤਰਨਤਾਰਨ ਡਾ ਕਮਲ ਪਾਲ ਸਿੱਧੂ ਦੀ ਅਗਵਾਹੀ ਹੇਠ ਦਫਤਰ ਸਿਵਲ ਸਰਜਨ ਤਰਨ ਤਾਰਨ ਅਨੈਕਸੀ ਹਾਲ ਵਿਖੇ ਇੱਕ ਰੋਜਾ “ਨਿਊ-ਬੋਰਨ ਕੇਅਰ” ਟ੍ਰੇਨਿੰਗ ਵਰਕਸ਼ਾਪ ਦਾ…
