ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ
ਪਟਿਆਲਾ ‘ਚ ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ਮੌਕੇ ਧੀਆਂ ਦਾ ਸਨਮਾਨਕਿਹਾ, ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਹਸਪਤਾਲਾਂ ‘ਚ ਡਾਕਟਰਾਂ ਤੇ ਦਵਾਈਆਂ ਦੀ ਕਮੀ ਕੀਤੀ ਪੂਰੀ ਪਟਿਆਲਾ,…
