ਭਾਰਤ ਵਿੱਚ HMPV ਵਾਇਰਸ ਦੇ ਮਾਮਲੇ ਆਏ ਸਾਹਮਣੇ: ਸਿਹਤ ਮੰਤਰੀ ਜੇਪੀ ਨੱਡਾ ਨੇ ਚਿੰਤਾ ਨਾ ਕਰਨ ਦੀ ਦਿੱਤੀ ਸਲਾਹ
ਚੰਡੀਗੜ੍ਹ, 7 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਭਾਰਤ ‘ਚ ਸੋਮਵਾਰ ਨੂੰ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦਾ ਤਣਾਅ ਵਧ ਗਿਆ ਹੈ। ਕੇਂਦਰੀ ਸਿਹਤ ਮੰਤਰੀ…
